ਸੋਹਣ ਸਿੰਘ ਜੋਸ਼
ਭਾਰਤੀ ਰਾਜਨੀਤੀਵਾਨ / From Wikipedia, the free encyclopedia
ਕਾਮਰੇਡ ਸੋਹਣ ਸਿੰਘ ਜੋਸ਼ (12 ਨਵੰਬਰ, 1898-29 ਜੁਲਾਈ 1982) ਇੱਕ ਆਜ਼ਾਦੀ ਘੁਲਾਟੀਏ,ਸਮਾਜਵਾਦੀ ਦਰਸ਼ਨ ਦੇ ਪ੍ਰਚਾਰਕ ਤੇ ਉਘੇ ਨੇਤਾ ਸਨ। ਸ਼ਹੀਦ ਭਗਤ ਸਿੰਘ ਦੇ ਸਾਥੀਆਂ ਵਿੱਚੋਂ ਇੱਕ ਸੋਹਣ ਸਿੰਘ ਜੋਸ਼ ਸਨ ਤੇ ਕਿਰਤੀ ਨਾਮ ਦੇ ਰਸਾਲੇ ਦੇ ਸੰਪਾਦਕ ਵੀ ਰਹੇ ਅਤੇ ਆਪ ਸਾਰੀ ਉਮਰ ਖੱਬੇ ਪੱਖੀ ਵਿਚਾਰਧਾਰਾ ਤੇ ਮਾਰਕਸੀ ਸੋਚ ਦੇ ਧਾਰਨੀ ਰਹੇ।