1977 20ਵੀਂ ਸਦੀ ਅਤੇ 1970 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
- 18 ਜਨਵਰੀ – ਪਾਕਿਸਤਾਨੀ ਕਿ੍ਕਟਰ ਇਮਰਾਨ ਖ਼ਾਨ ਨੇ ਇਕੋ ਮੈਚ 'ਚ 12 ਵਿਕਟਾਂ ਲੈ ਕੇ ਰਿਕਾਰਡ ਕਾਇਮ ਕੀਤਾ
- 19 ਜਨਵਰੀ – ਹਰਿਦੁਆਰ ਵਿੱਚ ਕੁੰਭ ਦਾ ਮੇਲਾ; ਇੱਕ ਕਰੋੜ ਤੋਂ ਵੱਧ ਲੋਕ ਪੁੱਜੇ।
- 21 ਜਨਵਰੀ – ਇਟਲੀ ਵਿੱਚ ਗਰਭਪਾਤ ਨੂੰ ਕਾਨੂਨੀ ਮਾਨਤਾ ਮਿਲੀ।
- 22 ਜਨਵਰੀ – ਐਮਰਜੰਸੀ ਭਾਰਤ ਵਿਰੁਧ ਅਕਾਲੀ ਦਲ ਦਾ ਮੋਰਚਾ ਖ਼ਤਮ ਹੋਇਆ।
- 27 ਮਾਰਚ – ਦੁਨੀਆ ਦਾ ਸਭ ਤੋਂ ਭਿਆਨਕ ਹਵਾਈ ਹਾਦਸਾ ਜਿਸ ਵਿੱਚ 582 ਲੋਕ ਮਾਰੇ ਗਏ।
- 16 ਜੂਨ – ਲਿਓਨਿਡ ਬਰੈਜ਼ਨਫ਼ ਸੋਵੀਅਤ ਰੂਸ ਦਾ ਪਹਿਲਾ ਰਾਸ਼ਟਰਪਤੀ ਬਣਿਆ। ਹੁਣ ਉਹ ਮੁਲਕ ਦਾ ਰਾਸ਼ਟਰਪਤੀ ਅਤੇ ਕਮਿਊਨਿਸਟ ਪਾਰਟੀ ਦਾ ਜਨਰਲ ਸੈਕਟਰੀ ਵੀ ਸੀ।
- 19 ਨਵੰਬਰ – ਮਿਸਰ ਦਾ ਰਾਸ਼ਟਰਪਤੀ ਅਨਵਰ ਸਾਦਾਤ ਇਜ਼ਰਾਈਲ ਗਿਆ।
ਜਨਮ
ਮਰਨ
- 8 ਮਾਰਚ – ਕ੍ਰਿਸ਼ਨ ਚੰਦਰ, ਹਿੰਦੀ ਕਹਾਣੀਕਾਰ ਦੀ ਮੌਤ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
Wikiwand in your browser!
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.