2017 ਪੰਜਾਬ ਵਿਧਾਨ ਸਭਾ ਚੋਣਾਂ
From Wikipedia, the free encyclopedia
ਪੰਜਾਬ ਵਿਧਾਨ ਸਭਾ ਚੋਣਾਂ 2017, 4 ਫਰਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨ੍ਹਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ। ਪੰਦਰ੍ਹਵੀਂ ਪੰਜਾਬ ਵਿਧਾਨ ਸਭਾ
ਵਿਸ਼ੇਸ਼ ਤੱਥ ਪੰਜਾਬ ਵਿਧਾਨ ਸਭਾ ਲਈ ਸਾਰੀਆਂ 117 ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ, ਮਤਦਾਨ % ...
| |||||||||||||||||||||||||||||||||||||||||||||||||||||||||
ਪੰਜਾਬ ਵਿਧਾਨ ਸਭਾ ਲਈ ਸਾਰੀਆਂ 117 ਸੀਟਾਂ 59 ਬਹੁਮਤ ਲਈ ਚਾਹੀਦੀਆਂ ਸੀਟਾਂ | |||||||||||||||||||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਮਤਦਾਨ % | 77.36% (0.94pp) | ||||||||||||||||||||||||||||||||||||||||||||||||||||||||
| |||||||||||||||||||||||||||||||||||||||||||||||||||||||||
|
ਬੰਦ ਕਰੋ