ਅਫ਼ਰੀਕੀ ਨੈਸ਼ਨਲ ਕਾਂਗਰਸ

From Wikipedia, the free encyclopedia

Remove ads

ਅਫ਼ਰੀਕੀ ਨੈਸ਼ਨਲ ਕਾਂਗਰਸ (ਏ ਐਨ ਸੀ ) ਦੱਖਣ ਅਫ਼ਰੀਕਾ ਦੀ ਰਾਜ ਕਰ ਰਹੀ ਪਾਰਟੀ ਹੈ। ਇਹ ਕਾਂਗਰਸ ਆਫ ਸਾਉਥ ਅਫਰੀਕਨ ਟ੍ਰੇਡ ਯੂਨੀਅਨਜ, ਕੋਸਾਟੂ (COSATU) ਅਤੇ ਸਾਊਥ ਅਫਰੀਕਨ ਕਮਿਊਨਿਸਟ ਪਾਰਟੀ (ਐੱਸ ਏ ਸੀ ਪੀ) ਦੇ ਨਾਲ ਤਿੰਨ-ਧਿਰੀ ਗੰਢ-ਜੋੜ ਵਿੱਚ ਹੈ। ਇਹ ਅਪ੍ਰੈਲ 1994 ਤੋਂ ਹੀ ਗੈਰ-ਰੰਗਭੇਦ ਲੋਕਤੰਤਰੀ ਸਰਕਾਰ ਦੇ ਸਥਾਪਤ ਹੋਣ ਦੇ ਸਮੇਂ ਤੋਂ ਹੀ ਰਾਜ ਕਰ ਰਹੀ ਹੈ। ਆਪਣੇ ਨੂੰ ਖੱਬੇ ਬਾਜ਼ੂ ਦੀ ਅਨੁਸ਼ਾਸ਼ਿਤ ਸ਼ਕਤੀ ਕਹਿਲਾਉਂਦੀ ਹੈ।[1] ਇਹ ਮੂਲ ਰੂਪ ਵਿੱਚ ਦੱਖਣ ਅਫ਼ਰੀਕਨ ਨੇਟਿਵ ਨੈਸ਼ਨਲ ਕਾਂਗਰਸ ਦੇ ਨਾਂ ਹੇਠ 8 ਜਨਵਰੀ 1912 ਨੂੰ ਬਲੋਇੰਫਾਉਂਟੇਨ ਵਿੱਚ ਸਥਾਪਤ ਕੀਤੀ ਗਈ ਸੀ।

ਵਿਸ਼ੇਸ਼ ਤੱਥ ਅਫ਼ਰੀਕੀ ਨੈਸ਼ਨਲ ਕਾਂਗਰਸ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads