ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ, ਭਾਰਤ ਦਾ ਸਿਆਸਤਦਾਨ From Wikipedia, the free encyclopedia

ਅਮਰਿੰਦਰ ਸਿੰਘ ਰਾਜਾ ਵੜਿੰਗ
Remove ads

ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਕਾਂਗਰਸ ਪਾਰਟੀ ਦਾ ਕਾਰਕੁਨ ਹੈ। ਇਨ੍ਹਾਂ ਨੇ ਪਹਿਲੀ ਵਾਰ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਇੰਡੀਅਨ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਵੀ ਰਿਹਾ ਹੈ।[1][2][3][4][5] 2024 ਦੀਆਂ ਲੋਕ ਸਭਾ ਚੋਣਾਂ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਚੋਣ ਜਿੱਤੇ।

ਵਿਸ਼ੇਸ਼ ਤੱਥ ਅਮਰਿੰਦਰ ਸਿੰਘ ਰਾਜਾ ਵੜਿੰਗ, ਐਮ.ਐਲ.ਏ, ਪੰਜਾਬ ...

ਨਿੱਜੀ ਜਿੰਦਗੀ

ਰਾਜੇ ਵੜਿੰਗ ਦੇ ਮਾਤਾ ਪਿਤਾ ਦਾ ਦੇਹਾਂਤ ਬਚਪਨ ‘ਚ ਹੀ ਹੋ ਗਿਆ ਸੀ ਤੇ ਇਨ੍ਹਾਂ ਦੇ ਨਾਨਕੇ ਪਰਿਵਾਰ ਨੇ ਹੀ ਪਾਲਣ ਪੋਸ਼ਣ ਕੀਤਾ। ਇਨ੍ਹਾਂ ਦਾ ਵਿਆਹ ਅੰਮ੍ਰਿਤਾ ਸਿੰਘ ਨਾਲ ਹੋਇਆ; ਪਰਿਵਾਰ ‘ ਚ ਦੋ ਬੱਚੇ ਇੱਕ ਧੀ ਤੇ ਪੁੱਤਰ ਹਨ।ਪਹਿਲਾਂ ਇਨ੍ਹਾਂ ਨੂੰ ਰਾਜਾ ਸੋਥਾ ਦੇ ਨਾਂ ਨਾਲ ਜਾਣਿਆ ਜਾਂਦਾ ਸੀ; ਬਾਦ ‘ਚ ਇਨ੍ਹਾਂ ਨੇ ਆਪਣੇ ਦਾਦਕੇ ਪਿੰਡ ‘ਵੜਿੰਗ ‘ਦਾ ਨਾਂ ਆਪਣੇ ਨਾਂ ਨਾਲ ਲਾਉਣਾ ਸ਼ੁਰੂ ਕੀਤਾ।

Remove ads

Family

Born to Kuldeep Singh and Malkeet Kaur, he lost his parents when he was still a child, and was brought up by his maternal uncles. He is married to Amrita Singh, and he has a son and a daughter. He was earlier known as Raja Sotha, with Sotha being the name of his maternal village. Later, he began using the name of his paternal village called Warring.

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads