ਅਮਿਤ ਰਤਨ

ਪੰਜਾਬ, ਭਾਰਤ ਦਾ ਸਿਆਸਤਦਾਨ From Wikipedia, the free encyclopedia

Remove ads

ਅਮਿਤ ਰਤਨ ਭਾਰਤੀ ਪੰਜਾਬ ਤੋਂ ਇੱਕ ਸਿਆਸਤਦਾਨ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲਾ ਵਿਧਾਇਕ ਹੈ। ਉਹ ਆਮ ਆਦਮੀ ਪਾਰਟੀ ਦਾ ਮੈਂਬਰ ਹੈ। [1] [2] ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਚੁਣਿਆ ਗਿਆ। [3]

ਇਹ ਵੀ ਦੇਖੋ

ਬਠਿੰਡਾ (ਲੋਕ ਸਭਾ ਚੋਣ-ਹਲਕਾ)

ਬਠਿੰਡਾ ਲੋਕ ਸਭਾ ਖੇਤਰ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads