ਆਤਮ ਨਗਰ ਵਿਧਾਨ ਸਭਾ ਹਲਕਾ
From Wikipedia, the free encyclopedia
Remove ads
ਆਤਮ ਨਗਰ ਵਿਧਾਨ ਸਭਾ ਹਲਕਾ ਲੁਧਿਆਣਾ ਜ਼ਿਲ੍ਹਾ 'ਚ ਪੈਂਦਾ ਹੈ ਇਸ ਦਾ ਹਲਕਾ ਨੰ 62 ਹੈ। ਇਸ ਦਾ ਪਹਿਲਾ ਨਾਮ ਲੁਧਿਆਣਾ ਦਿਹਾਤੀ ਵਿਧਾਨ ਸਭਾ ਹਲਕਾ ਨਵੀਂ ਹਲਕਾਬੰਦੀ 'ਚ ਦਿਹਾਤੀ ਦੇ ਖਤਮ ਹੋਣ ਤੇ ਹੋਂਦ ਵਿੱਚ ਆਈ ਹੈ, ਜਿਥੇ ਪਹਿਲਾਂ ਵਿਧਾਇਕ ਰਹੇ ਹੀਰਾ ਸਿੰਘ ਗਾਬੜੀਆ, ਮਲਕੀਤ ਬੀਰਮੀ, ਜਗਦੇਵ ਸਿੰਘ ਤਾਜਪੁਰੀ, ਵੀਰਪਾਲ ਸਿੰਘ ਵੀ ਮੰਤਰੀ ਰਹਿ ਚੁੱਕੇ ਹਨ। ਇਥੇ ਮਾਡਲ ਟਾਊਨ, ਆਤਮ ਨਗਰ ਦੇ ਪਾਸ਼ ਇਲਾਕਿਆਂ ਦੇ ਇਲਾਵਾ ਗਿੱਲ ਰੋਡ ਦੇ ਦੋਵੇਂ ਪਾਸੇ ਲੱਗਦੇ ਸੰਘਣੀ ਆਬਾਦੀ ਵਾਲੇ ਮਿਕਸ ਲੈਂਡ ਯੂਜ਼ ਏਰੀਏ ਵੀ ਹਨ। ਇਸ ਵਿਧਾਨ ਸਭਾ ਹਲਕੇ ਵਿੱਚ 1,52, 796 ਵੋਟਰ ਜਿਹਨਾਂ ਵਿੱਚ 80877 ਮਰਦ ਅਤੇ 71919 ਔਰਤਾਂ ਹਨ।[1]
Remove ads
ਵਿਧਾਇਕ ਸੂਚੀ
2022 | ਕੁਲਵੰਤ ਸਿੰਘ | ਆਮ ਆਦਮੀ ਪਾਰਟੀ |
ਨਤੀਜਾ
ਨਤੀਜਾ 2017
ਇਹ ਵੀ ਦੇਖੋ
ਹਵਾਲੇ
ਬਾਹਰੀ ਲਿੰਕ
Wikiwand - on
Seamless Wikipedia browsing. On steroids.
Remove ads