ਆਦਮਪੁਰ, ਪੰਜਾਬ ਵਿਧਾਨ ਸਭਾ ਹਲਕਾ
From Wikipedia, the free encyclopedia
Remove ads
ਆਦਮਪੁਰ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 38 ਨੰਬਰ ਚੌਣ ਹਲਕਾ ਹੈ।[1]
ਜਾਣਕਾਰੀ
ਇਹ ਹਲਕਾ ਜਲੰਧਰ ਜ਼ਿਲ੍ਹੇ ਵਿੱਚ ਆਉਂਦਾ ਹੈ।
ਆਦਮਪੁਰ ਵਿਧਾਨ ਸਭਾ ਹਲਕਾ ਵਿੱਚ ਨਗਰ ਕੌਂਸਲ ਭੋਗਪੁਰ, ਨਗਰ ਕੌਂਸਲ ਆਦਮਪੁਰ ਅਤੇ ਨਗਰ ਪੰਚਾਇਤ ਅਲਾਵਲਪੁਰ ਤੋਂ ਇਲਾਵਾ 152 ਪਿੰਡ ਪੈਂਦੇ ਹਨ ਜਿਹਨਾਂ ਵਿੱਚ ਲਗਪਗ 1,52,690 ਵੋਟਰ ਹਨ। 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਇਹ ਹਲਕਾ ਰਾਖਵਾਂ ਸੀ ਤਾਂ ਬਸਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੇ ਇਥੋਂ ਚੋਣ ਲੜੀ ਸੀ ਤੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਕੈਂਥ ਨੂੰ 19 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਅਕਾਲੀ ਦਲ ਨੇ ਆਦਮਪੁਰ ਹਲਕੇ ਵਿੱਚ ਚਾਰ ਵਾਰੀ, ਕਾਂਗਰਸ ਨੇ ਪੰਜ ਵਾਰੀ, ਸੀਪੀਆ ਨੇ ਦੋ ਵਾਰੀ ਜਿੱਤ ਪ੍ਰਾਪਤ ਕੀਤੀ।[2]
Remove ads
ਵਿਧਾਇਕ ਸੂਚੀ
2022 | ਸੁਖਵਿੰਦਰ ਸਿੰਘ ਕੋਟਲੀ | ਇੰਡਿਆਨ ਨੈਸ਼ਨਲ ਕਾਂਗਰਸ |
Remove ads
ਜੇਤੂ ਉਮੀਦਵਾਰ
ਨਤੀਜਾ
ਇਹ ਵੀ ਦੇਖੋ
ਹਵਾਲੇ
ਬਾਹਰੀ ਲਿੰਕ
Wikiwand - on
Seamless Wikipedia browsing. On steroids.
Remove ads