ਆਰਕਟਿਕ
From Wikipedia, the free encyclopedia
ਆਰਕਟਿਕ (/[invalid input: 'icon']ˈɑːrktɪk/ ਜਾਂ /ˈɑːrtɪk/) ਧਰਤੀ ਦੇ ਸਭ ਤੋਂ ਉੱਤਰੀ ਹਿੱਸੇ ਵਿੱਚ ਸਥਿਤ ਇੱਕ ਧਰੁਵੀ ਖੇਤਰ ਹੈ। ਇਸ ਵਿੱਚ ਆਰਕਟਿਕ ਮਹਾਂਸਾਗਰ ਅਤੇ ਕੈਨੇਡਾ, ਰੂਸ, ਡੈੱਨਮਾਰਕ (ਗਰੀਨਲੈਂਡ), ਨਾਰਵੇ, ਸੰਯੁਕਤ ਰਾਜ (ਅਲਾਸਕਾ), ਸਵੀਡਨ, ਫ਼ਿਨਲੈਂਡ ਅਤੇ ਆਈਸਲੈਂਡ ਦੇ ਹਿੱਸੇ ਸ਼ਾਮਲ ਹਨ। ਆਰਕਟਿਕ ਖੇਤਰ ਵਿੱਚ ਇੱਕ ਵਿਸ਼ਾਲ ਬਰਫ਼ ਨਾਲ਼ ਢੱਕਿਆ ਸਮੁੰਦਰ ਹੈ ਜਿਸ ਦੁਆਲੇ ਰੁੱਖਹੀਣ ਜੰਮੀ ਹੋਈ ਧਰਤੀ ਹੈ।



ਇਸ ਲੇਖ ਵਿੱਚ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
ਹਵਾਲੇ
Wikiwand - on
Seamless Wikipedia browsing. On steroids.