ਉਧਵ ਠਾਕਰੇ
From Wikipedia, the free encyclopedia
Remove ads
ਉਧਵ ਠਾਕਰੇ ਇੱਕ ਭਾਰਤੀ ਸਿਆਸਤਦਾਨ ਹੈ। ਉਹ ਭਾਰਤ ਦੇ ਮਹਾਂਰਾਸ਼ਟਰ ਰਾਜ ਨਾਲ ਸਬੰਧ ਰੱਖਦਾ ਹੈ।ਉਹ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸਨ। ਉਹ ਹਿੰਦੂ ਰਾਸ਼ਟਰਵਾਦੀ ਪਾਰਟੀ ਸ਼ਿਵ ਸੈਨਾ ਦਾ ਮੁਖੀ ਹੈ। ਉਹ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਦਾ ਬੇਟਾ ਹੈ।[1]
ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਸਾਮਨਾ ਨਾਂ ਦੇ ਇੱਕ ਮਰਾਠੀ ਅਖਬਾਰ ਦਾ ਸੰਪਾਦਕ ਸੀ ਅਤੇ ਨਾਲ ਨਾਲ ਚੋਣਾਂ ਵਿੱਚ ਸਰਗਰਮ ਹਿੱਸਾ ਲੈਂਦਾ ਸੀ। ਉਸਦੀ ਪਾਰਟੀ ਨੇ 2002 ਵਿੱਚ ਬਰੀਹਾਨ ਮੁੰਬਈ ਨਗਰ ਨਿਗਮ ਦੀਆਂ ਚੋਣਾਂ ਜਿੱਤੀਆਂ। ਇਸ ਤੋਂ ਬਾਅਦ ਉਹ 2003 ਵਿੱਚ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਿਆ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads