ਕਿਲ੍ਹਾ ਹਾਂਸ
ਲੁਧਿਆਣੇ ਜ਼ਿਲ੍ਹੇ ਦਾ ਪਿੰਡ From Wikipedia, the free encyclopedia
Remove ads
ਕਿਲ੍ਹਾ ਹਾਂਸ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਡੇਹਲੋਂ ਦਾ ਇੱਕ ਪਿੰਡ ਹੈ।[1] ਇਹ ਅੰਮ੍ਰਿਤਸਰ ਦੇ ਪਵਿੱਤਰ ਸ਼ਹਿਰ ਦੇ 150 ਕਿਲੋਮੀਟਰ ਉੱਤਰ-ਪੂਰਬ ਵਿੱਚ ਸਥਿਤ ਹੈ ਅਤੇ ਸ਼੍ਰੀ ਆਨੰਦਪੁਰ ਸਾਹਿਬ, ਖਾਲਸਾ ਦੇ ਜਨਮ ਦੇ 140 ਕਿਲੋਮੀਟਰ ਪੱਛਮ ਹੈ।ਪੰਜਾਬੀ ਕਵੀ ਪਿਆਰਾ ਸਿੰਘ ਸਹਿਰਾਈ ਦੀ ਜਨਮ ਭੂਮੀ ਇਹੀ ਹੈ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads