ਕੁਆਲਾ ਲੁੰਪੁਰ ਮਲੇਸ਼ੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲ਼ਾ ਸ਼ਹਿਰ ਹੈ।[1] ਇਹ ਸ਼ਹਿਰ 243 ਕਿਲੋਮੀਟਰ² ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ ਸਾਲ 2012 ਦੇ ਅੰਦਾਜ਼ੇ ਮੁਤਾਬਕ ਇਸ ਦੀ ਅਬਾਦੀ 1.6 ਮਿਲੀਅਨ ਹੈ। ਇਹ ਮਲੇਸ਼ੀਆ ਦਾ ਆਰਥਕ ਅਤੇ ਸੱਭਿਆਚਾਰਕ ਕੇਂਦਰ ਵੀ ਹੈ।[2]
ਮਲੇਸ਼ੀਆ ਦੇ ਰਾਜੇ ਦੀ ਸਰਕਾਰੀ ਰਿਹਾਇਸ਼ ਵੀ ਇੱਥੇ ਹੀ ਸਥਿਤ ਹੈ। 1998 ਵਿੱਚ ਕੁਆਲਾ ਲਮਪੁਰ ਨੇ ਕਾੱਮਨਵੈਲਥ ਖੇਡਾਂ ਦੀ ਮੇਜ਼ਬਾਨੀ ਕੀਤੀ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads