ਕੈਥੋਲਿਕ ਗਿਰਜਾਘਰ

From Wikipedia, the free encyclopedia

ਕੈਥੋਲਿਕ ਗਿਰਜਾਘਰ
Remove ads

ਕੈਥੋਲਿਕ ਗਿਰਜਾਘਰ ਦੁਨੀਆ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ।[1] ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।

Thumb
ਵੈਟੀਕਨ ਸ਼ਹਿਰ ਵਿੱਚ ਸੰਤ ਪੀਟਰ ਗਿਰਜਾ

ਕੈਥੋਲਿਕ ਗਿਰਜਾ ਘਰ ਦੁਨੀਆ ਦੇ ਸਭ ਤੋਂ ਪੁਰਾਣੇ ਸੰਸਥਾਨਾਂ ਵਿੱਚੋਂ ਹੈ ਅਤੇ ਇਸਨੇ ਪੱਛਮੀ ਸਭਿਅੱਤਾ ਦੇ ਇਤਿਹਾਸ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ।[2]

Remove ads

ਹਵਾਲੇ

Loading content...
Loading related searches...

Wikiwand - on

Seamless Wikipedia browsing. On steroids.

Remove ads