ਗੁਜਰਾਤ
From Wikipedia, the free encyclopedia
Remove ads
ਗੁਜਰਾਤ(ⓘ ਗੁਜਰਾਤੀ ਭਾਸ਼ਾ ਵਿੱਚ: ગુજરાત) ਭਾਰਤ ਦੇ ਵੱਡੇ ਰਾਜਾਂ ਵਿੱਚ ਸ਼ਾਮਿਲ ਹੈ।[2][3][4][5] ਇਸ ਦੇ ਪੱਛਮ ਵੱਲ ਪਾਕਿਸਤਾਨ, ਦੱਖਣ ਵੱਲ ਮਹਾਰਾਸ਼ਟਰ, ਉੱਤਰ ਵਿੱਚ ਰਾਜਸਥਾਨ, ਉੱਤਰ-ਪੂਰਬ ਵਿੱਚ ਮੱਧ ਪ੍ਰਦੇਸ਼ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਹੈ, ਅਤੇ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਹਿਮਦਾਬਾਦ ਹੈ। ਅਹਿਮਦਾਬਾਦ ਗੁਜਰਾਤ ਦਾ ਇੱਕਲਾ ਮਹਾਨਗਰ ਸ਼ਹਿਰ ਹੈ।[6]
Remove ads
Remove ads
ਨਰਮਦਾ ਦਰਿਆ, ਤਾਪਤੀ ਦੁਆਬਾ ਦਰਿਆ, ਸਾਬਰਮਤੀ ਦਰਿਆ
ਰਾਜ ਦਾ ਮੁੱਖ ਉਦਯੋਗ ਕੱਪਡ਼ਾ ਉਦਯੋਗ ਹੈ।ਇਸ ਤੋਂ ਬਿਨਾ ਕਪਾਹ, ਤੰਬਾਕੂ, ਦਵਾਈਆਂ, ਰਸਾਇਣਿਕ, ਕਾਗਜ਼, ਸੀਮੈਂਟ ਅਤੇ ਖੰਡ ਵੀ ਇੱਥੋਂ ਦੇ ਮਹੱਤਵਪੂਰਨ ਉਦਯੋਗ ਹਨ। ਰਾਜ ਵਿੱਚ ਸੋਡਾ ਐਸ਼, ਕਾਸਟਿਕ ਸੋਡਾ ਅਤੇ ਰਸਾਇਣਿਕ ਖਾਦ ਵੱਡੀ ਮਾਤਰਾ ਵਿੱਚ ਪੈਦਾ ਹੁੰਦੀ ਹੈ। ਇਹ ਰਾਜ ਲੂਣ ਉਤਪਾਦਨ ਵਿੱਚ ਵੀ ਭਾਰਤ ਦਾ ਮੁੱਖ ਰਾਜ ਹੈ।
ਗੁਜਰਾਤ ਖੇਤੀਬਾੜੀ ਯੂਨੀਵਰਸਿਟੀ, ਗੁਜਰਾਤ ਆਯੂਰਵੇਦ ਯੂਨੀਵਰਸਿਟੀ, ਗੁਜਰਾਤ ਯੂਨੀਵਰਸਿਟੀ, ਗੁਜਰਾਤ ਵਿੱਦਿਆਪੀਠ, ਮਹਾਰਾਜ ਸਾਇਜੀ ਰਾਓ ਯੂਨੀਵਰਸਿਟੀ, ਸਰਦਾਰ ਪਟੇਲ ਯੂਨੀਵਰਸਿਟੀ, ਸੌਰਾਸ਼ਟਰ ਯੂਨੀਵਰਸਿਟੀ, ਦੱਖਣੀ ਗੁਜਰਾਤ ਯੂਨੀਵਰਸਿਟੀ ਕੈਂਪਸ ਇੱਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਹਨ।
ਪ੍ਰਸਿੱਧ ਸ਼ਖਸੀਅਤਾਂ
- ਰਾਸ਼ਟਰਪਿਤਾ ਮਹਾਤਮਾ ਗਾਂਧੀ
- ਆਜ਼ਾਦੀ ਦੇ ਮਹਾਨਾਇਕ ਸਰਦਾਰ ਵੱਲਭਭਾਈ ਪਟੇਲ
- ਪਾਕਿਸਤਾਨ ਦਾ ਰਾਸ਼ਟਰਪਿਤਾ ਮੁਹੰਮਦ ਅਲੀ ਜਿੰਨਾਹ
ਬਾਹਰੀ ਕੜੀਆਂ
- ਗੁਜਰਾਤੀ ਭਾਸ਼ਾ
- ગુજરાત સરકારનુ Official portal Archived 2018-10-02 at the Wayback Machine.
- ગુજરાતનો ઇતિહાસ
- ગુજરાતના ઇતિહાસ વિશે વધુ માહિતી Archived 2006-05-19 at the Wayback Machine.
Remove ads
ਫੋਟੋ ਗੈਲਰੀ
- ਸੂਰਜ ਮੰਦਰ(ਗੁਜਰਾਤ)
ਹਵਾਲੇ
Wikiwand - on
Seamless Wikipedia browsing. On steroids.
Remove ads