ਗੁਰਦੁਆਰਾ ਬੰਗਲਾ ਸਾਹਿਬ
ਦਿੱਲੀ ਵਿੱਚ ਗੁਰਦੁਆਰਾ, ਭਾਰਤ From Wikipedia, the free encyclopedia
Remove ads
ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਭਾਰਤ ‘ਚ੍ ਇੱਕ ਮਸ਼ਹੂਰ ਗੁਰਦੁਆਰਾ ਹੈ। ਇਹ ਸਿੱਖਾਂ ਦੇ ਅੱਠਵੇਂ ਗੁਰੂ ਹਰ ਕ੍ਰਿਸ਼ਨ ਦੀ ਯਾਦ ‘ਚ ਸਿੱਖ ਜਰਨੈਲ ਸਰਦਾਰ ਬਘੇਲ ਸਿੰਘ ਨੇ 1783‘ਚ ਸ਼ਾਹ ਆਲਮ ਦੇ ਵੇਲੇ ਬਣਵਾਇਆ ਸੀ। ਗੁਰੂ ਹਰ ਕ੍ਰਿਸ਼ਨ 1664 ‘ਚ ਇੱਥੇ ਠਹਿਰੇ ਸਨ।

ਗੁਰਦੁਆਰਾ ਬੰਗਲਾ ਸਾਹਿਬ Gurudwara Bangla Sahib | |
![]() | |
ਥਾਂ |
ਦਿੱਲੀ ਹਿੰਦੁਸਤਾਨ |
ਸਟਾਇਲ |
ਸਿੱਖ |
ਬਣਿਆ | 1783 |
ਇਹ ਪਹਿਲਾਂ 1783 ਵਿੱਚ ਸਿੱਖ ਜਰਨੈਲ ਸਰਦਾਰ ਬਘੇਲ ਸਿੰਘ ਨੇ ਮੁਗਲ ਸਮਰਾਟ, ਸ਼ਾਹ ਆਲਮ ਦੂਜਾ ਦੇ ਰਾਜ ਸਮੇਂ ਇੱਕ ਛੋਟਾ ਜਿਹਾ ਗੁਰਦੁਆਰਾ ਬਣਾਇਆ ਗਿਆ ਸੀ, ਜੋ ਉਸੇ ਸਾਲ ਦਿੱਲੀ ਵਿੱਚ ਨੌਂ ਗੁਰਦੁਆਰਿਆਂ ਦੇ ਨਿਰਮਾਣ ਦੀ ਨਿਗਰਾਨੀ ਕਰ ਰਿਹਾ ਸੀ।[1]
![]() | ਇਹ ਸਿੱਖੀ-ਸੰਬੰਧਿਤ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |
Remove ads
ਹਵਾਲੇ
Wikiwand - on
Seamless Wikipedia browsing. On steroids.
Remove ads