ਗੋਪੀ ਚੰਦ ਭਾਰਗਵ

ਪੰਜਾਬ, ਭਾਰਤ ਦਾ ਪਹਿਲਾ ਮੁੱਖ ਮੰਤਰੀ From Wikipedia, the free encyclopedia

ਗੋਪੀ ਚੰਦ ਭਾਰਗਵ
Remove ads

ਗੋਪੀ ਚੰਦ ਭਾਰਗਵ (ਅੰਗਰੇਜ਼ੀ Gopi Chand Bhargava) (8 ਮਾਰਚ 1889 – 1966) ਦੇਸ਼ ਦੀ ਅਜ਼ਾਦੀ ਤੋਂ ਬਾਅਦ ਪੰਜਾਬ ਦੇ ਪਹਿਲਾ ਮੁੱਖ ਮੰਤਰੀ ਸਨ। ਆਪ ਤਿਨ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਪਹਿਲੀ ਵਾਰ 15 ਅਗਸਤ 1947 ਤੋਂ 13 ਅਪਰੈਲ 1949 ਦੁਜੀ ਵਾਰ 18 ਅਕਤੂਬਰ 1949 ਤੋਂ 20 ਜੂਨ 1951 ਅਤੇ ਤੀਜੀ ਵਾਰ 21 ਜੂਨ 1964 ਤੋਂ 6 ਜੁਲਾਈ 1964 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਆਪ ਨੇ ਜਲ੍ਹਿਆਂਵਾਲਾ ਬਾਗ਼ ਕਤਲਾਮ ਦਾ ਸਮਾਰਗ ਬਣਵਾਇਆ।

ਵਿਸ਼ੇਸ਼ ਤੱਥ ਗੋਪੀ ਚੰਦ ਭਾਰਗਵ, ਮੁੱਖ ਮੰਤਰੀ ...
Remove ads
Loading related searches...

Wikiwand - on

Seamless Wikipedia browsing. On steroids.

Remove ads