ਚਾਹ

ਪਾਣੀ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲਾ ਤਰਲ ਪਦਾਰਥ From Wikipedia, the free encyclopedia

ਚਾਹ
Remove ads

ਚਾਹ (ਅੰਗਰੇਜ਼ੀ: Tea) ਇੱਕ ਪੀਣ ਵਾਲ਼ਾ ਮਹਿਕਦਾਰ ਪਦਾਰਥ ਹੈ। ਪਾਣੀ ਤੋਂ ਬਾਅਦ ਦੁਨੀਆ ਵਿੱਚ ਸਭ ਤੋਂ ਵੱਧ ਪੀਤਾ ਜਾਣ ਵਾਲ਼ਾ ਇਹ ਦੂਜਾ ਪਦਾਰਥ ਹੈ। ਇਸ ਦੀ ਖੋਜ ਦਸਵੀਂ ਸਦੀ ਵਿੱਚ ਚੀਨ ਵਿੱਚ ਹੋਈ।[1] ਚਾਹ ਵਿੱਚ ਕੈਫ਼ੀਨ ਦੀ ਮੌਜੂਦਗੀ ਪੀਣ ਵਾਲੇ ਨੂੰ ਤਰੋਤਾਜ਼ਾ ਕਰ ਦਿੰਦੀ ਹੈ। ਚਾਹ ਦੇ ਪੌਦੇ ਦੇ ਮੂਲ ਸਥਾਨਾਂ ਵਿੱਚ ਪੂਰਬੀ ਚੀਨ, ਦੱਖਣ ਪੂਰਬੀ ਚੀਨ, ਮਿਆਂਮਾਰ ਅਤੇ ਭਾਰਤ ਦਾ ਇਲਾਕਾ ਆਸਾਮ ਸ਼ਾਮਿਲ ਹਨ।

Thumb
ਭਾਰਤੀ ਚਾਹ
Thumb
ਚੀਨੀ ਦੇ ਪਿਆਲੇ ਵਿੱਚ ਚਾਹ ਦੀਆਂ ਪੱਤੀਆਂ

ਇਹ ਵੀ ਵੇਖੋ

Loading related searches...

Wikiwand - on

Seamless Wikipedia browsing. On steroids.

Remove ads