ਜਪਾਨੀ ਯੈੱਨ
ਜਪਾਨ ਦੀ ਅਧਿਕਾਰਕ ਮੁਦਰਾ From Wikipedia, the free encyclopedia
Remove ads
ਜਪਾਨੀ ਯੈੱਨ (円ਜਾਂ圓 en , ਨਿਸ਼ਾਨ: ¥; ਕੋਡ: JPY) ਜਪਾਨ ਦੀ ਅਧਿਕਾਰਕ ਮੁਦਰਾ ਹੈ। ਇਹ ਯੂਰੋ ਅਤੇ ਸੰਯੁਕਤ ਰਾਜ ਡਾਲਰ ਤੋਂ ਬਾਅਦ ਵਿਦੇਸ਼ੀ ਵਟਾਂਦਰਾ ਬਜ਼ਾਰ ਦੇ ਵਪਾਰ ਵਿੱਚ ਤੀਜੀ ਸਭ ਤੋਂ ਵੱਧ ਵਰਤੀ ਜਾਂਦੀ ਮੁਦਰਾ ਹੈ।[1] ਇਹ ਯੂਰੋ, ਸੰਯੁਕਤ ਰਾਜ ਡਾਲਰ ਅਤੇ ਪਾਊਂਡ ਸਟਰਲਿੰਗ ਮਗਰੋਂ ਦੁਨੀਆ ਦੀ ਸਭ ਤੋਂ ਵੱਧ ਵਰਤੀ ਜਾਂਦੀ ਸੁਰੱਖਿਅਤ ਮੁਦਰਾ ਹੈ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads