ਜਸਪੁਰ ਵਿਧਾਨ ਸਭਾ ਹਲਕਾ
From Wikipedia, the free encyclopedia
Remove ads
ਜਸਪੁਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਊਧਮ ਸਿੰਘਨਗਰ ਜ਼ਿਲੇ ਵਿੱਚ ਸਥਿਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 98839 ਵੋਟਰ ਸਨ।[2]
ਵਿਧਾਇਕ
2012 ਦੇ ਵਿਧਾਨ ਸਭਾ ਚੋਣਾਂ ਵਿੱਚ ਡਾ. ਸ਼ੈਲੇਂਦਰ ਮੋਹਨ ਸਿੰਘਲ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

Remove ads
ਬਾਹਰੀ ਸਰੋਤ
- ਉੱਤਰਾਖੰਡ ਮੁੱਖ ਚੌਣ ਅਧਿਕਾਰੀ ਦੀ ਵੇਬਸਾਈਟ (ਹਿੰਦੀ ਵਿੱਚ)
ਹਵਾਲੇ
Wikiwand - on
Seamless Wikipedia browsing. On steroids.
Remove ads