ਜੈਨ ਧਰਮ

ਸ਼ਰਮਣ ਪਰੰਪਰਾ ਤੋਂ ਨਿਕਲਿਆ ਧਰਮ From Wikipedia, the free encyclopedia

ਜੈਨ ਧਰਮ
Remove ads

ਜੈਨ ਧਰਮ (ਸੰਸਕ੍ਰਿਤ: जैन धर्मः) ਭਾਰਤ ਦੀ ਸ਼ਰਮਣ ਪਰੰਪਰਾ ਤੋਂ ਨਿਕਲਿਆ ਧਰਮ ਅਤੇ ਦਰਸ਼ਨ ਹੈ। ਪ੍ਰੋਫੈਸਰ ਮਹਾਵੀਰ ਸਰਨ ਜੈਨ ਦਾ ਅਭਿਮਤ ਹੈ ਕਿ ਜੈਨ ਧਰਮ ਦੀ ਭਗਵਾਨ ਮਹਾਵੀਰ ਦੇ ਪੂਰਵ ਜੋ ਪਰੰਪਰਾ ਪ੍ਰਾਪਤ ਹੈ, ਉਸ ਦੇ ਵਾਚਕ ਨਿਗੰਠ ਧੰਮ (ਨਿਰਗਰੰਥ ਧਰਮ), ਆਰਹਤ‌ ਧਰਮ ਅਤੇ ਸ਼ਰਮਣ ਪਰੰਪਰਾ ਰਹੇ ਹਨ। ਪਾੱਰਸ਼ਵਨਾਥ ਦੇ ਸਮੇਂ ਤੱਕ ਚਾਤੁਰਿਆਮ ਧਰਮ ਸੀ।

Thumb
ਜੈਨ ਪ੍ਰਤੀਕ ਚਿਹਣਾ, ਜੈਨ ਧਰਮ ਦਾ ਇੱਕ ਨਿਸ਼ਾਨ

ਜੈਨ ਧਰਮ ਭਾਰਤ ਦਾ ਇੱਕ ਪ੍ਰਾਚੀਨ ਧਰਮ ਹੈ। 'ਜੈਨ' ਸ਼ਬਦ ਦੀ ਰਚਨਾ 'ਜਿਨ' ਤੋਂ ਹੋਈ ਹੈ ਜਿਸਦਾ ਮਤਲਬ ਜੇਤੂ ਭਾਵ ਮਨ 'ਤੇ ਜਿੱਤ ਪਾਉਣ ਵਾਲਾ ਹੁੰਦਾ ਹੈ। ਜੈਨ ਧਰਮ ਦੇ ਕੁੱਲ 24 ਤੀਰਥੰਕਰ ਹੋਏ ਹਨ। ਪਹਿਲੇ ਤੀਰਥੰਕਰ ਰਿਸ਼ਭ ਨਾਥ ਮੰਨੇ ਜਾਂਦੇ ਹਨ। ਜੈਨ ਧਰਮ ਨੂੰ ਆਧੁਨਿਕ ਰੂਪ ਦੇਣ ਵਿੱਚ ਪਾਰਸ਼ਵਨਾਥ ਦਾ ਬੜਾ ਹੱਥ ਹੈ ਜੋ ਕਿ 23ਵੇਂ ਤੀਰਥੰਕਰ ਸਨ। ਜੈਨ ਧਰਮ ਦੇ 24ਵੇਂ ਅਤੇ ਆਖਰੀ ਤੀਰਥੰਕਰ ਮਹਾਂਵੀਰ ਹੋਏ ਸਨ।


Remove ads

ਪਵਿੱਤਰ ਪੁਸਤਕਾਂ

ਇਹਨਾਂ ਦੀਆਂ ਪਵਿੱਤਰ ਪੁਸਤਕਾਂ ਨੂੰ ਆਗਮ ਕਿਹਾ ਜਾਂਦਾ ਹੈ। ਇਸ ਦੇ 11 ਅੰਗ ਮੰਨੇ ਜਾਂਦੇ ਹਨ ਜਿਹਨਾਂ ਦਾ ਸੰਚਾਲਨ ਵਿਦਵਾਨ ਜੈਨ ਦੇਵਾਰਥੀ ਨੇ ਕੀਤਾ।

ਭਾਰਣਪਂਬ

Loading related searches...

Wikiwand - on

Seamless Wikipedia browsing. On steroids.

Remove ads