ਤਲ ਅਵੀਵ

From Wikipedia, the free encyclopedia

ਤਲ ਅਵੀਵ
Remove ads

ਤਲ ਅਵੀਵ-ਯਾਫ਼ੋ (ਇਬਰਾਨੀ: תל אביב-יפו,, Arabic: تل أبيب يافا) ਜਾਂ ਤਲ ਅਵੀਵ ਜਾਂ ਤਲ ਐਬੀਬ (ਇਬਰਾਨੀ: תל־אביב, Arabic: تل أبيب) ਜੇਰੂਸਲਮ ਮਗਰੋਂ ਇਜ਼ਰਾਇਲ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਹਦੀ ਅਬਾਦੀ 426,138 ਅਤੇ ਕੁੱਲ ਰਕਬਾ 52 square kilometres (20 sq mi) ਹੈ।[1] ਤਲ ਅਵੀਵ ਤਲ ਅਵੀਵ ਮਹਾਂਨਗਰੀ ਇਲਾਕੇ ਦਾ ਹਿੱਸਾ ਹੈ ਜਿਹਨੂੰ ਗੁਸ਼ ਦਨ ਵੀ ਆਖਿਆ ਜਾਂਦਾ ਹੈ ਅਤੇ ਜੋ ਇਜ਼ਰਾਇਲ ਦਾ ਸਭ ਤੋਂ ਵੱਡਾ ਮਹਾਂਨਗਰੀ ਇਲਾਕਾ ਹੈ ਅਤੇ ਜਿੱਥੇ 3,464,100 ਦੀ ਅਬਾਦੀ ਨਾਲ਼ ਦੇਸ਼ ਦੇ 42% ਲੋਕ ਵਸਦੇ ਹਨ। ਤਲ ਅਵੀਵ-ਯਾਫ਼ੋ ਇਸ ਮਹਾਂਨਗਰੀ ਇਲਾਕੇ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਵੱਧ ਅਬਾਦ ਹਿੱਸ ਹੈ।[3]

ਵਿਸ਼ੇਸ਼ ਤੱਥ ਤਲ ਅਵੀਵ-ਯਾਫ਼ੋ, ਦੇਸ਼ ...
Remove ads

ਬਾਹਰਲੇ ਜੋੜ

Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads