ਰਾਗ ਤਿਲੰਗ ਭਾਰਤੀ ਸੰਗੀਤ ਦਾ ਰਾਗ ਹੈ ਜੋ ਉੱਤਰੀ ਭਾਰਤ 'ਚ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਕਰਮ ਅਨੁਸਾਰ 14ਵਾਂ ਰਾਗ ਹੈ। ਇਸ ਰਾਗ ਦੇ ਸਿਰਲੇਖ ਹੇਠ ਚਾਰ ਗੁਰੂ ਸਾਹਿਬਾਨ ਅਤੇ ਦੋ ਭਗਤਾਂ ਦੀਆਂ ਕੁੱਲ 20 ਸ਼ਬਦ ਅਤੇ ਸਲੋਕ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 721 ਤੋਂ ਪੰਨਾ 727 ਤੱਕ, ਰਾਗ ਤਿਲੰਗ ਵਿੱਚ ਦਰਜ ਹਨ।[1] ਇਸ ਰਾਗ ਨੂੰ ਸਵੇਰੇ 12 ਤੋਂ ਸਾਮ 3 ਵਜੇ ਤੱਕ ਜੁਲਾਈ ਅਤੇ ਅਗਸਤ ਦੇ ਮਹੀਨੇ ਗਾਇਆ ਜਾਂਦਾ ਹੈ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads