ਨਾਈਜਰ

From Wikipedia, the free encyclopedia

ਨਾਈਜਰ
Remove ads

ਨਾਈਜਰ ਜਾਂ ਨੀਜਰ, ਅਧਿਕਾਰਕ ਤੌਰ ਉੱਤੇ ਨਾਈਜਰ ਦਾ ਗਣਰਾਜ, ਪੱਛਮੀ ਅਫ਼ਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ ਜਿਸਦਾ ਨਾਂ ਨਾਈਜਰ ਦਰਿਆ ਤੋਂ ਪਿਆ ਹੈ। ਇਸ ਦੀਆਂ ਹੱਦਾਂ ਦੱਖਣ ਵੱਲ ਨਾਈਜੀਰੀਆ ਅਤੇ ਬੇਨਿਨ, ਪੱਛਮ ਵੱਲ ਬੁਰਕੀਨਾ ਫ਼ਾਸੋ ਅਤੇ ਮਾਲੀ, ਉੱਤਰ ਵੱਲ ਅਲਜੀਰੀਆ ਅਤੇ ਲੀਬੀਆ ਅਤੇ ਪੂਰਬ ਵੱਲ ਚਾਡ ਨਾਲ ਲੱਗਦੀਆਂ ਹਨ। ਇਸ ਦਾ ਖੇਤਰਫਲ 1,270,000 ਵਰਗ ਕਿ.ਮੀ. ਹੈ ਜਿਸ ਕਰ ਕੇ ਇਹ ਪੱਛਮੀ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸ ਦਾ 80% ਤੋਂ ਵੱਧ ਹਿੱਸਾ ਸਹਾਰਾ ਰੇਗਿਸਤਾਨ ਹੇਠ ਹੈ। ਇਸ ਦੀ 15,000,000 ਦੀ ਜ਼ਿਆਦਾਤਰ ਇਸਲਾਮੀ ਅਬਾਦੀ ਦੁਰੇਡੇ ਦੱਖਣੀ ਅਤੇ ਪੂਰਬੀ ਹਿੱਸਿਆਂ ਵਿੱਚ ਰਹਿੰਦੀ ਹੈ। ਇਸ ਦੀ ਰਾਜਧਾਨੀ ਨਿਆਮੇ ਹੈ ਜੋ ਇਸ ਦੇ ਦੱਖਣ-ਪੱਛਮੀ ਕੋਨੇ ਵਿੱਚ ਸਥਿਤ ਹੈ।

ਵਿਸ਼ੇਸ਼ ਤੱਥ ਨਾਈਜਰ ਦਾ ਗਣਰਾਜRépublique du Niger (ਫ਼ਰਾਂਸੀਸੀ)Jamhuriyar Nijar (ਹੌਸਾ), ਰਾਜਧਾਨੀਅਤੇ ਸਭ ਤੋਂ ਵੱਡਾ ਸ਼ਹਿਰ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads