ਨਾਲਾਗੜ੍ਹ ਵਿਧਾਨ ਸਭਾ ਹਲਕਾ
From Wikipedia, the free encyclopedia
Remove ads
ਨਾਲਾਗੜ੍ਹ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸੋਲਨ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 74,262 ਵੋਟਰ ਸਨ। [2]
ਵਿਧਾਇਕ
2012 ਦੇ ਵਿਧਾਨ ਸਭਾ ਚੋਣਾਂ ਵਿੱਚ ਕ੍ਰਿਸ਼ਨ ਲਾਲ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

Remove ads
ਬਾਹਰੀ ਸਰੋਤ
ਹਵਾਲੇ
Wikiwand - on
Seamless Wikipedia browsing. On steroids.
Remove ads