ਨਿਊਯਾਰਕ ਸ਼ਹਿਰ

ਸੰਯੁਕਤ ਰਾਜ ਅਮਰੀਕਾ ਦੇ ਰਾਜ ਨਿਊਯਾਰਕ 'ਚ ਇੱਕ ਸ਼ਹਿਰ From Wikipedia, the free encyclopedia

ਨਿਊਯਾਰਕ ਸ਼ਹਿਰ
Remove ads

ਨਿਊਯਾਰਕ ਸ਼ਹਿਰ ਅਮਰੀਕਾ ਦਾ ਇੱਕ ਮੁੱਖ ਸ਼ਹਿਰ ਹੈ। ਇਹ ਨਿਊਯਾਰਕ ਰਾਜ ਦੇ ਵਿੱਚ ਪੈਂਦਾ ਹੈ। ਇਹ ਅਮਰੀਕਾ ਦੀ ਸਭ ਤੋਂ ਵੱਧ ਜਨ-ਸੰਖਿਆ ਵਾਲਾ ਸ਼ਹਿਰ ਹੈ। ਨਿਊ ਐਮਸਟਰਡਮ ਦਾ ਨਾਂ ਨਿਊ ਯਾਰਕ ਬਣਿਆ: ਅਮਰੀਕਾ ਵਿੱਚ ਡੱਚ ਕੌਮ (ਹਾਲੈਂਡ) ਦੇ ਕਬਜ਼ੇ ਹੇਠਲੇ ਮੈਨਹੈਟਨ ਟਾਪੂ ਦੀ ਵਸੋਂ 1614 ਤੋਂ 1624 ਦੇ ਵਿਚਕਾਰ ਇੱਕ ਵੱਡੇ ਪਿੰਡ ਵਾਂਗ ਬਣ ਗਈ। 1625 ਵਿੱਚ ਇਸ ਨੂੰ ਹਾਲੈਂਡ ਦੀ ਰਾਜਧਾਨੀ ਐਮਸਟਰਡਮ' ਦੇ ਨਾਂ ਦੇ ਪਿਛੋਕੜ ਵਿੱਚ 'ਨਿਊ ਐਮਸਟਰਡਮ' ਦਾ ਨਾਂ ਦੇ ਕੇ ਡੱਚ ਬਸਤੀ ਦੀ ਰਾਜਧਾਨੀ ਬਣਾ ਲਿਆ ਗਿਆ ਤੇ ਇਥੇ ਕਿਲ੍ਹਾ ਉਸਾਰਨਾ ਸ਼ੁਰੂ ਕਰ ਦਿਤਾ ਗਿਆ। 1653 ਵਿੱਚ ਇਸ ਨੂੰ ਸ਼ਹਿਰ ਦਾ ਦਰਜਾ ਦੇ ਦਿਤਾ ਗਿਆ। ਮਗਰੋਂ ਅਠਾਰਵੀਂ ਸਦੀ ਵਿੱਚ ਜਦ ਇਹ ਨਿਊਯਾਰਕ ਸਟੇਟ ਦੀ ਰਾਜਧਾਨੀ ਬਣਿਆ ਤਾਂ ਇਸ ਦਾ ਨਾਂ 'ਨਿਊਯਾਰਕ' ਪੈ ਗਿਆ।

Thumb
ਨਿਊਯਾਰਕ ਸ਼ਹਿਰ ਦੀ ਤਸਵੀਰ
ਵਿਸ਼ੇਸ਼ ਤੱਥ ਨਿਊਯਾਰਕ ਸ਼ਹਿਰ, Country ...
ਇਹ ਲੇਖ ਨਿਊਯਾਰਕ ਸ਼ਹਿਰ ਦੇ ਬਾਰੇ ਹੈ, ਇਸ ਨਾਮ ਦੇ ਰਾਜ ਦੇ ਲੇਖ ਤੇ ਜਾਣ ਲਈ ਨਿਊਯਾਰਕ ਵੇਖੋ।
Remove ads

ਹੋਰ ਦੇਖੋ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads