ਨਿਊ ਹੈਂਪਸ਼ਰ

From Wikipedia, the free encyclopedia

ਨਿਊ ਹੈਂਪਸ਼ਰ
Remove ads

ਨਿਊ ਹੈਂਪਸ਼ਰ (/nˈhæmpʃər/ ( ਸੁਣੋ)) ਸੰਯੁਕਤ ਰਾਜ ਦੇ ਉੱਤਰ-ਪੂਰਬੀ ਹਿੱਸੇ ਦੇ ਨਿਊ ਇੰਗਲੈਂਡ ਖੇਤਰ ਵਿੱਚ ਸਥਿਤ ਇੱਕ ਰਾਜ ਹੈ। ਇਸ ਦਾ ਨਾਂ ਦੱਖਣੀ ਇੰਗਲੈਂਡ ਦੀ ਹੈਂਪਸ਼ਾਇਰ ਕਾਊਂਟੀ ਮਗਰੋਂ ਰੱਖਿਆ ਗਿਆ ਸੀ। ਇਸ ਦੀਆਂ ਹੱਦਾਂ ਦੱਖਣ ਵੱਲ ਮੈਸਾਚੂਸਟਸ, ਪੱਛਮ ਵੱਲ ਵਰਮਾਂਟ, ਪੂਰਬ ਵੱਲ ਮੇਨ ਅਤੇ ਅੰਧ ਮਹਾਂਸਾਗਰ ਅਤੇ ਉੱਤਰ ਵੱਲ ਕੈਨੇਡੀਆਈ ਸੂਬੇ ਕੇਬੈਕ ਨਾਲ਼ ਲੱਗਦੀਆਂ ਹਨ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 5ਵਾਂ ਸਭ ਤੋਂ ਛੋਟਾ ਅਤੇ ਨੌਵਾਂ ਸਭ ਤੋਂ ਘੱਟ ਅਬਾਦੀ ਵਾਲਾ ਰਾਜ ਹੈ।

ਵਿਸ਼ੇਸ਼ ਤੱਥ
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads