ਨਿਕੋਲਾ ਟੈਸਲਾ
From Wikipedia, the free encyclopedia
Remove ads
ਨਿਕੋਲਾ ਟੈਸਲਾ (10 ਜੁਲਾਈ 1856[lower-alpha 1] – 7 ਜਨਵਰੀ 1943) ਇੱਕ ਸਰਬੀਆਈ-ਅਮਰੀਕੀ[1][2] ਖੋਜੀ, ਇਲੈਕਟ੍ਰੀਕਲ ਇੰਜੀਨੀਅਰ, ਮਕੈਨੀਕਲ ਇੰਜੀਨੀਅਰ ਅਤੇ ਭਵਿੱਖਵਾਦੀ ਸੀ। ਇਹ ਆਧੁਨਿਕ ਅਲਟਰਨੇਟਿੰਗ ਕਰੰਟ ਪਾਵਰ ਸਪਲਾਈ ਸਿਸਟਮ ਦੇ ਡਿਜ਼ਾਇਨ ਲਈ ਜਾਣਿਆ ਜਾਂਦਾ ਹੈ। ਉਸ ਨੇ ਮਹਾਨ ਵਿਗਿਆਨੀ ਥਾਮਸ ਐਡੀਸਨ ਨਾਲ ਵੀ ਕੰਮ ਕੀਤਾ। ਪਰ ਕੁੱਝ ਸਮੇਂ ਬਾਅਦ ਦੋਹਾਂ ਵਿਚਕਾਰ ਮਤਭੇਦ ਹੋਣ ਕਾਰਨ ਟੈਸਲਾ ਨੇ ਐਡੀਸਨ ਨਾਲ ਕੰਮ ਕਰਨਾ ਛੱਡ ਦਿੱਤਾ। ਇਸ ਮਤਭੇਦ ਦਾ ਇੱਕ ਕਾਰਨ ਇਹ ਸੀ ਕਿ ਐਡੀਸਨ, ਡਰੈਕਟ ਕਰੰਟ (ਡੀ.ਸੀ.) ਨੂੰ ਜਿਆਦਾ ਵਧੀਆ ਮੰੰਨਦਾ ਸੀ। ਜਦੋਂ ਕਿ ਟੈਸਲਾ,ਅਲਟਰਨੇਟਿੰਗ ਕਰੰਟ ਨੂੰ ਵਧੀਆ ਮੰਨਦਾ ਸੀ।[3] ਟੈਸਲਾ ਦੇ ਸਨਮਾਨ ਵਿੱਚ ਚੁੁੰਬਕੀ ਪ੍ਰਵਾਹ ਘਣਤਾ(ਮੈਗਨੈਟਿਕ ਫਲੱਕਸ ਡੈਂਂਸਟੀ) ਦੀ ਐਸ.ਆਈ. ਇਕਾਈ ਟੈਸਲਾ ਰੱਖੀ ਗਈ ਹੈ।
ਇਸ ਲੇਖ ਵਿੱਚ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
Remove ads
ਨੋਟਸ
ਹਵਾਲੇ
Wikiwand - on
Seamless Wikipedia browsing. On steroids.
Remove ads