ਨਿਸ਼ਾਨ ਸਾਹਿਬ
From Wikipedia, the free encyclopedia
Remove ads
ਨਿਸ਼ਾਨ ਸਾਹਿਬ ਸਿੱਖਾਂ ਦਾ ਪਵਿੱਤਰ ਨਿਸ਼ਾਨ ਹੈ, ਇਹ ਕਪਾਹ ਜਾਂ ਰੇਸ਼ਮ ਦੇ ਕੱਪੜੇ ਤੋਂ ਬਣਿਆ ਹੋਇਆ ਅਤੇ ਅਧਿਕਤਰ ਤ੍ਰਿਭੁਜ ਦੀ ਮੂਰਤ ਵਿੱਚ ਹੁੰਦਾ ਹੈ। ਨਿਸ਼ਾਨ ਸਾਹਿਬ ਇੱਕ ਉੱਚੇ ਝੰਡੇ ਨਾਲ ਬਣਿਆ ਹੁੰਦਾ ਹੈ ਅਤੇ ਇਹ ਗੁਰਦੁਆਰਿਆਂ ਅੱਗੇ ਲੱਗਿਆ ਹੁੰਦਾ ਹੈ। ਝੰਡੇ ਦੇ ਡੰਡੇ ਉੱਤੇ ਕੱਪੜਾ ਲਪੇਟਿਆ ਹੁੰਦਾ ਹੈ ਜਿਸ ਨੂੰ ਚੋਲ੍ਹਾ ਸਾਹਿਬ ਕਿਹਾ ਜਾਂਦਾ ਹੈ ਅਤੇ ਨਿਸ਼ਾਨ ਸਾਹਿਬ ਦੇ ਸਿਖਰ ਤੇ ਤੀਰ ਲੱਗਾ ਹੁੰਦਾ ਹੈ।
ਨਿਸ਼ਾਨ ਸਾਹਿਬ ਖਾਲਸਾ ਪੰਥ ਦਾ ਨਿਸ਼ਾਨ ਹੈ ਅਤੇ ਜਿੱਥੇ ਲੱਗਿਆ ਹੋਏ ਤੇ ਦੂਰ ਤੋਂ ਵਿਖਾਈ ਦਿੰਦਾ ਤੇ ਉਸ ਸਥਾਨ ’ਤੇ ਖਾਲਸਾ ਦੇ ਹੋਣ ਬਾਰੇ ਦੱਸਦਾ ਹੈ। ਹਰ ਵਿਸਾਖੀ ’ਤੇ ਇਸਨੂੰ ਲਾਹ ਕੇ ਨਵੇਂ ਨਾਲ ਬਦਲਿਆ ਜਾਂਦਾ ਹੈ। ਪ੍ਰਾਚੀਨ ਸਿੱਖ ਇਤਿਹਾਸ ਵਿੱਚ ਨਿਸ਼ਾਨ ਸਾਹਿਬ ਦਾ ਰੰਗ ਸਫੇਦ ਸੀ। ਗੁਰੂ ਗੋਬਿੰਦ ਸਿੰਘ ਨੇ ਇਸ ਦਾ ਰੰਗ ਨੀਲਾ ਕਰ ਦਿੱਤਾ ਅਤੇ ਇਹ ਪਹਿਲੀ ਵਾਰ 1609 ਵਿੱਚ ਅਕਾਲ ਤਖਤ ਸਾਹਿਬ ’ਤੇ ਲਾਇਆ ਗਿਆ।[1]
Remove ads
ਗੈਲਰੀ
- ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ
- ਨੀਲਾ ਨਿਸ਼ਾਨ ਸਾਹਿਬ, ਬਾਬਾ ਫੂਲਾ ਸਿੰਘ ਦੀ ਬੁਰਜ, ਅੰਮ੍ਰਿਤਸਰ ਵਿੱਚ, ਇੱਕ ਨਿਹੰਗ ਗੁਰਦੁਆਰਾ
- ਖਾਲਿਸਤਾਨ ਦਾ ਝੰਡਾ
ਬਾਹਰੀ ਸਰੋਤ
- ਨਿਸ਼ਾਨ ਸਾਹਿਬ ਨੂੰ ਨਮਸਕਾਰ ਕਰਨੀ ਮਨਮੱਤ ਨਹੀਂ ਹੈ !! Archived 2023-10-10 at the Wayback Machine.
- ਨਿਸ਼ਾਨ ਸਾਹਿਬ ਦੀ ਮਹਾਂਨਤਾ Archived 2016-03-05 at the Wayback Machine.

ਵਿਕੀਮੀਡੀਆ ਕਾਮਨਜ਼ ਉੱਤੇ ਨਿਸ਼ਾਨ ਸਾਹਿਬ ਨਾਲ ਸਬੰਧਤ ਮੀਡੀਆ ਹੈ।
ਹਵਾਲੇ
Wikiwand - on
Seamless Wikipedia browsing. On steroids.
Remove ads