ਪਰਾਗ
From Wikipedia, the free encyclopedia
Remove ads
ਪਰਾਗ ਜਾਂ ਪ੍ਰਾਹਾ (ਚੈੱਕ: [Praha] Error: {{Lang}}: text has italic markup (help) ਉਚਾਰਨ [ˈpraɦa] ( ਸੁਣੋ)) ਚੈੱਕ ਗਣਰਾਜ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਯੂਰਪੀ ਸੰਘ ਦਾ ਚੌਦਵਾਂ ਸਭ ਤੋਂ ਵੱਡਾ ਸ਼ਹਿਰ ਹੈ।[1] ਇਹ ਢੁਕਵੇਂ ਬੋਹੀਮੀਆ ਦੀ ਵੀ ਇਤਿਹਾਸਕ ਰਾਜਧਾਨੀ ਹੈ। ਇਹ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਵਲਤਾਵਾ ਦਰਿਆ ਕੰਢੇ ਵਸਿਆ ਹੋਇਆ ਹੈ ਜਿਸਦੀ ਅਬਾਦੀ ਲਗਭਗ 13 ਲੱਖ ਹੈ ਜਦਕਿ ਇਸ ਦੇ ਵਧੇਰੇ ਸ਼ਹਿਰੀ ਖੇਤਰ ਦੀ ਅਬਾਦੀ ਲਗਭਗ 20 ਲੱਖ ਹੈ।[2] ਇਸ ਦੀ ਜਲਵਾਯੂ ਸੰਜਮੀ ਸਮੁੰਦਰੀ ਹੈ ਜਿੱਥੇ ਨਿੱਘੀਆਂ ਗਰਮੀਆਂ ਅਤੇ ਠੰਡੀਆਂ ਸਰਦੀਆਂ ਆਉਂਦੀਆਂ ਹਨ। ਪ੍ਰਾਗ ਦਾ ਪਹਿਲੀ ਵਾਰ ਤੋਲੇਮੇਓਸ ਦੇ ਨਕਸ਼ੇ ਉੱਤੇ ਕਸੂਰਗਿਸ, ਇੱਕ ਜਰਮੇਨੀ ਸ਼ਹਿਰ, ਵਜੋਂ ਜ਼ਿਕਰ ਕੀਤਾ ਗਿਆ ਹੈ।
Remove ads
Remove ads
ਹਵਾਲੇ
Wikiwand - on
Seamless Wikipedia browsing. On steroids.
Remove ads