ਪਾਊਂਡ ਸਟਰਲਿੰਗ

ਬਰਤਾਨਵੀ ਮੁਦਰਾ From Wikipedia, the free encyclopedia

ਪਾਊਂਡ ਸਟਰਲਿੰਗ
Remove ads

ਪਾਊਂਡ ਸਟਰਲਿੰਗ (ਨਿਸ਼ਾਨ: £; ISO ਕੋਡ: GBP), ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ[6] ਬਰਤਾਨਵੀ ਅੰਟਾਰਕਟਿਕ ਰਾਜਖੇਤਰ[7] ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ (ਸਿਰਫ਼ ਤ੍ਰਿਸਤਾਨ ਦਾ ਕੂਨਾ ਵਿੱਚ) ਦੀ ਅਧਿਕਾਰਕ ਮੁਦਰਾ ਹੈ।[8] ਇਹਨੂੰ ਅੱਗੋਂ 100 ਪੈਂਸ (pence) (ਇੱਕ-ਵਚਨ: ਪੈਨੀ/penny) ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ।

ਵਿਸ਼ੇਸ਼ ਤੱਥ ISO 4217, ਕੋਡ ...
Remove ads

ਹਵਾਲੇ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads