ਪਾਬਲੋ ਐਸਕੋਬਾਰ
From Wikipedia, the free encyclopedia
Remove ads
ਪਾਬਲੋ ਐਮਿਲਿਓ ਐਸਕੋਬਾਰ ਗਾਵੀਰਿਆ (ਦਸੰਬਰ 1, 1949- ਦਸੰਬਰ 2, 1993) ਕੋਲੰਬੀਆ ਦਾ ਇੱਕ ਮਸ਼ਹੂਰ ਸਮਗਲਰ ਸੀ, ਇਹ ਚਿੱਟੇ ਦੀ ਸਮਗਲਿੰਗ ਤੋਂ ਅਮੀਰ ਹੋਇਆ। ਇਸਨੇ ਆਪਣੇ ਰਾਜ ਦੀ ਚੜ੍ਹਤ ਵੇਲੇ ਅਮਰੀਕਾ ਵਿੱਚ ਆਉਣ ਵਾਲੇ ਚਿੱਟੇ ਵਿਚੋਂ 80% ਦੀ ਸਮਗਲਿੰਗ ਕੀਤੀ।[1][2] ਇਸਨੂੰ ਅਕਸਰ "ਚਿੱਟੇ ਦਾ ਬਾਦਸ਼ਾਹ" ਬੋਲਿਆ ਜਾਂਦਾ ਹੈ। ਇਹ ਇਤਿਹਾਸ ਵਿੱਚ ਸਭ ਤੋਂ ਅਮੀਰ ਮੁਜ਼ਰਿਮ ਸੀ, ਜਿਸਦੀ ਜਾਇਦਾਦ ਅੰਦਾਜ਼ਨ 30 ਤੋਂ 100 ਬਿਲੀਅਨ ਸੀ।[3] ਇਸਦੇ ਨਾਲ ਹੀ ਆਪਣੀ ਚੜ੍ਹਤ ਵੇਲੇ ਉਹ ਦੁਨੀਆ ਦੇ 10 ਸਭ ਤੋਂ ਅਮੀਰ ਬੰਦਿਆਂ ਵਿੱਚੋਂ ਇੱਕ ਸੀ।[4]
Remove ads
ਹਵਾਲੇ
Wikiwand - on
Seamless Wikipedia browsing. On steroids.
Remove ads