ਪਿਯਰੇ ਔਗਸਤ ਰੇਨਵਰ
From Wikipedia, the free encyclopedia
Remove ads
ਪਿਯਰੇ ਔਗਸਤ ਰੇਨਵਰ (25 ਫਰਬਰੀ 1841 - 3 ਦਸੰਬਰ 1919) ਨੂੰ ਜਿਆਦਾਤਰ ਔਗਸਤ ਰੇਨਵਰ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਔਗਸਤ ਰੇਨਵਰ ਫਰੈਂਚ ਕਲਾਕਾਰ ਹੈ ਜੋ ਪ੍ਰਭਾਵੋਤਪਾਦਕ ਸ਼ੈਲੀ ਦੇ ਵਿਕਾਸ ਵਿੱਚ ਇੱਕ ਮੋਹਰੀ ਚਿੱਤਰਕਾਰ ਸੀ।[1]
ਇਹ ਅਦਾਕਾਰ 'ਪਿਯਰੇ ਰੇਨਵਰ' (1885-1952), ਫ਼ਿਲਮ ਨਿਰਦੇਸ਼ਕ 'ਜੀਨ ਰੇਨਵਰ' (1894-1979) ਅਤੇ ਕੈਮਰਾ ਕਲਾਕਾਰ 'ਕਲਾਡ ਰੇਨਵਰ' ਦੇ ਪਿਤਾ ਸਨ।


Remove ads
ਚਿਤਰਕਾਰੀ
- .
- Girl Braiding Her Hair (Suzanne Valadon), 1885
ਹਵਾਲੇ
Wikiwand - on
Seamless Wikipedia browsing. On steroids.
Remove ads