ਰੌਸ਼ਨੀ ਦੀ ਗਤੀ

From Wikipedia, the free encyclopedia

ਰੌਸ਼ਨੀ ਦੀ ਗਤੀ
Remove ads

ਰੌਸਨੀ ਦੀ ਗਤੀ ਖਲਾਅ ਵਿੱਚ ਜਿਸ ਨੂੰ c ਨਾਲ ਦਰਸਾਇਆ ਜਾਂਦਾ ਹੈ ਇੱਕ ਸਰਬਵਿਆਪਕ ਭੌਤਿਕ ਸਥਿਰ ਅੰਕ ਹੈ ਜਿਸ ਦੀ ਭੌਤਿਕ ਵਿਗਿਆਨ ਦੇ ਬਹੁਤ ਖੇਤਰਾਂ ਵਿੱਚ ਵਰਤੋਂ ਹੁੰਦੀ ਹੈ। ਇਸ ਦੀ ਅਸਲ ਮੁੱਲ 29,97,92,458 ਮੀਟਰ ਪਰ ਸੈਕਿੰਡ (≈3.00×108 ਮੀ/ਸੈ), c ਉਹ ਵੱਧ ਤੋਂ ਵੱਧ ਗਤੀ ਹੈ ਜਿਸ ਗਤੀ ਨਾਲ ਸਾਰੇ ਬ੍ਰਹਿਮੰਡ ਵਿੱਚ ਮਾਦਾ ਜਾਂ ਹੋਰ ਭੌਤਿਕ ਵਸਤੂਆਂ ਗਤੀ ਕਰਦੀਆਂ ਹਨ। ਇਹ ਉਹ ਗਤੀ ਹੈ ਜਿਸ ਨਾਲ ਸਾਰੇ ਪੁੰਜ ਰਹਿਤ ਕਣ ਜਿਵੇ, ਰੋਸ਼ਨੀ, ਇਲੈਕਟ੍ਰੋਮੈਗਨੇਟਿਕ ਵਿਕਰਨਾ ਅਤੇ ਗਰੂਤਾ ਕਿਰਨਾ ਅਾਦਿ, ਖਲਾਅ ਵਿੱਚ ਗਤੀ ਕਰਦੇ ਹਨ।[1]

ਵਿਸ਼ੇਸ਼ ਤੱਥ ਸਹੀ ਮੁੱਲ, ਮੀਟਰ ਪ੍ਰਤੀ ਸੈਕੰਡ ...

ਸਾਪੇਖਤਾ ਸਿਧਾਂਤ ਅਨੁਸਾਰ c ਦਾ ਸਬੰਧ ਸਮਾਂ ਅਤੇ ਅਕਾਸ਼ ਨਾਲ ਹੈ ਅਤੇ ਇਹ ਅਲਬਰਟ ਆਈਨਸਟਾਈਨ ਦੇ ਮਸ਼ਹੂਰ ਸਮੀਕਰਨ E = mc2

ਪਾਰਦਰਸ਼ੀ ਪਦਾਰਥਾਂ ਜਿਵੇ ਕੱਚ ਜਾਂ ਹਵਾ ਵਿੱਚ ਰੋਸ਼ਨੀ ਦੀ ਗਤੀ, c ਨਾਲੋਂ ਘੱਟ ਹੁੰਦੀ ਹੈ। c ਅਤੇ ਗਤੀ v ਦੇ ਅਨੁਪਾਤ ਨੂੰ ਅਪਵਰਤਿਤ ਅੰਕ n ਕਿਹਾ ਜਾਂਦਾ ਹੈ।
ਜਿਵੇ, (n = c / v).

ਜਿਵੇ ਦ੍ਰਿਸ਼ ਪ੍ਰਕਾਸ਼ ਦਾ ਕੰਚ ਵਿੱਚ ਅਪਵਰਤਿਤ ਅੰਕ 1.5 ਹੈ। ਜਿਸ ਦਾ ਮਤਲਵ ਹੈ ਕਿ ਰੌਸ਼ਨੀ ਕੰਚ ਵਿੱਚ c / 1.5 ≈ 2,00,000 km/s; ਗਤੀ ਨਾਲ ਦੌੜਦੀ ਹੈ ਅਤੇ ਰੌਸਨੀ ਦਾ ਹਵਾ ਵਿੱਚ ਅਪਵਰਤਿਤ ਅੰਕ 1.0003 ਹ।

ਇਸਲਈ ਹਵਾ ਵਿੱਚ ਰੌਸ਼ਨੀ ਦੀ ਗਤੀ c ਨਾਲੋਂ ਲਗਭਗ 2,99,700 km/s ਜਾਂ 90 km/s ਘੱਟ ਹੈ।.
ਵਿਸ਼ੇਸ਼ ਤੱਥ
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads