ਪ੍ਰਜੈਕਟਾਈਲ ਮੋਸ਼ਨ

From Wikipedia, the free encyclopedia

ਪ੍ਰਜੈਕਟਾਈਲ ਮੋਸ਼ਨ
Remove ads

ਪ੍ਰਜੈਕਟਾਈਲ ਮੋਸ਼ਨ ਇੱਕ ਅਜਿਹੀ ਗਤੀ ਦਾ ਰੂਪ ਹੈ ਜਿਸ ਵਿੱਚ ਇੱਕ ਵਸਤੂ ਜਾਂ ਕਣ ਨੂੰ ਧਰਤੀ ਦੀ ਸਤਹ ਦੇ ਨੇੜੇ ਸੁੱਟ ਦਿੱਤਾ ਜਾਂਦਾ ਹੈ ਅਤੇ ਇਹ ਵਸਤੂ ਗੁਰੂਤਾ ਖਿੱਚ ਦੇ ਕਾਰਨ ਇੱਕ ਕਰਵ ਰਾਸਤੇ ਵਿੱਚ ਚੱਲਣਾ ਸ਼ੁਰੂ ਕਰ ਦਿੰਦੀ ਹੈ। ਵਸਤੂ 'ਤੇ ਕੰਮ ਕਰਨ ਵਾਲੀ ਮਹੱਤਤਾ ਦੀ ਇਕੋ ਇੱਕ ਸ਼ਕਤੀ ਗ੍ਰੈਵਟੀ ਹੈ, ਜੋ ਹੇਠਲੇ ਪੱਧਰ ਤੇ ਕੰਮ ਕਰਦੀ ਹੈ ਤਾਂ ਕਿ ਹੇਠਲੇ ਪੱਧਰ ਤੇ ਪ੍ਰਵੇਗ ਹੋ ਸਕੇ। ਵਸਤੂ ਦੇ ਇਨਰਸੀਆ ਦੇ ਕਾਰਨ, ਵਸਤੂ ਦੀ ਖਿਤਿਜੀ ਤਰਤੀਬ ਨੂੰ ਬਣਾਏ ਰੱਖਣ ਲਈ ਕੋਈ ਬਾਹਰੀ ਹੌਰੀਜੌਟਲ ਫੋਰਸ ਦੀ ਲੋੜ ਨਹੀਂ ਪੈਂਦੀ।

Thumb
ਪੈਰਾਬੋਲਿਕ ਪਾਣੀ
Thumb
ਪੋਰਬੋਲਿਕ ਦੀ ਸ਼ੁਰੂਆਤੀ ਵੇਗ
Thumb
ਪੋਰਬੋਲਿਕ ਦੇ ਸ਼ੁਰੂਆਤੀ ਵੇਗ ਦੇ ਕੰਪੋਨੈਂਟਸ
Remove ads

ਸ਼ੁਰੂਆਤੀ ਵੇਗ

ਮੰਨ ਲਓ ਕਿਸੇ ਪ੍ਰਜੈਕਟਾਈਲ ਦਾ ਸ਼ੁਰੂਆਤੀ ਵੇਗ , ਜਿਸ ਨੂੰ ਹੇਠ ਦਿੱਤੇ ਅਨੁਸਾਰ ਹੌਰੀਜੌਟਲ ਅਤੇ ਵਰਟੀਕਲ ਭਾਗਾਂ ਦੇ ਜੋੜ ਵਜੋਂ ਦਰਸਾਇਆ ਜਾ ਸਕਦਾ ਹੈ:

.

ਇਹ ਭਾਗ ਅਤੇ ਸ਼ੁਰੂਆਤੀ ਕੋਣ ਦੀ ਮਦਦ ਨਾਲ ਲਭਿਆ ਜਾ ਸਕਦੇ ਹਨ, , ਜੋ ਕੀ ਕੁਝ ਇਸ ਤਰਾਂ ਕੀਤਾ ਜਾ ਸਕਦਾ ਹੈ:

,
.
Remove ads

ਪ੍ਰਜੈਕਟਾਈਲ ਮੋਸ਼ਨ ਦੀ ਕਾਇਨੇਮੈਟਿਕ ਮਾਤਰਾ

ਪ੍ਰਜੈਕਟਾਈਲ ਮੋਸ਼ਨ ਵਿਚ, ਹੌਰੀਜੌਟਲ ਮੋਸ਼ਨ ਅਤੇ ਲੰਬਕਾਰੀ ਮੋਸ਼ਨ ਇੱਕ ਦੂਜੇ ਤੋਂ ਸੁਤੰਤਰ ਹਨ; ਭਾਵ, ਕੋਈ ਵੀ ਮੋਸ਼ਨ ਇੱਕ ਦੂਜੇ ਨੂੰ ਪ੍ਰਭਾਵਿਤ ਨਹੀਂ ਕਰਦਾ ਹੈ। ਇਹ 1638 ਵਿੱਚ ਗੈਲੀਲਿਓ ਦੁਆਰਾ ਸਥਾਪਿਤ ਮਿਸ਼ਰਤ ਮੋਸ਼ਨ ਦਾ ਸਿਧਾਂਤ ਹੈ।[1]

ਪ੍ਰਵੇਗ

ਕਿਉਂਕਿ ਇਸ ਪ੍ਰਕਿਰਿਆ ਵਿੱਚ ਸਿਰਫ ਪ੍ਰਵੇਗ ਹੈ ਲੰਬਕਾਰੀ ਦਿਸ਼ਾ ਵਿੱਚ, ਖਿਤਿਜੀ ਦਿਸ਼ਾ ਵਿੱਚ ਗਤੀ ਲਗਾਤਾਰ ਹੈ, ਜੋ ਕਿ ਦੇ ਬਰਾਬਰ ਹੈ। ਕਿਸੇ ਪ੍ਰਜੈਕਟਾਈਲ ਦਾ ਲੰਬਕਾਰੀ ਮੋਸ਼ਨ ਇੱਕ ਫਰੀ ਫਾਲ ਦੇ ਦੌਰਾਨ ਹੋ ਰਿਹਾ ਕਿਸੇ ਕਣ ਦਾ ਮੋਸ਼ਨ ਹੈ। ਇਥੇ ਪ੍ਰਵੇਗ ਹਮੇਸ਼ਾ ਲਗਾਤਾਰ ਹੈ, ਜੋ ਕਿ ਦੇ ਬਰਾਬਰ ਹੈ।[2] ਪ੍ਰਵੇਗ ਦੇ ਭਾਗ ਹਨ::

,
.

ਵੇਗ

ਵਸਤੂ ਦੀ ਹੌਰੀਜੌਟਲ ਭਾਗ ਦਾ ਵੇਗ ਪੂਰੇ ਮੋਸ਼ਨ ਦੌਰਾਨ ਕੋਈ ਬਦਲਾਅ ਨਹੀਂ ਰੱਖਦਾ। ਵਰਟੀਕਲ ਭਾਗ ਦਾ ਵੇਗ ਇਕਸਾਰ ਵਧਦਾ ਹੈ, ਕਿਉਂਕੀ ਗ੍ਰੈਵਟੀ ਕਾਰਨ ਪ੍ਰਵੇਗ ਲਗਾਤਾਰ ਹੁੰਦਾ ਹੈ। and ਦਿਸ਼ਾਵਾਂ ਵਿੱਚ ਪ੍ਰਵੇਗ ਨੂੰ ਇੰਟੀਗ੍ਰੇਟ ਕਰਕੇ ਦੋਨੋਂ ਭਾਗਾਂ ਦਾ ਵੇਗ ਕਿਸੇ ਵੀ ਸਮੇਂ, , ਉੱਪਰ ਇਸ ਤਰਾਂ ਲੱਭਿਆ ਜਾ ਸਕਦਾ ਹੈ:

,
.

ਵੇਗ ਦਾ ਮੈਗਨੀਟੀਉਡ (ਤਿਕੋਣ ਕਾਨੂੰਨ ਵੀ ਕਿਹਾ ਜਾਂਦਾ ਹੈ):

.

ਵਿਸਥਾਪਨ

Thumb
ਵਿਸਥਾਪਨ ਅਤੇ ਪੈਰਾਬੋਲਿਕ ਦੇ ਕੂਰਡੀਨੇਟ

ਕਿਸੇ ਵੀ ਸਮੇਂ 'ਤੇ, ਪ੍ਰਜੈਕਟਾਈਲ ਦੀ ਹੌਰੀਜੌਨਟਲ ਅਤੇ ਵਰਟੀਕਲ ਵਿਸਥਾਪਨ ਇਸ ਤਰਾਂ ਲੱਭੇ ਜਾਂਦੇ ਹਨ:

,
.

ਵਿਸਥਾਪਣ ਦਾ ਮੈਗਨੀਟੀਉਡ ਇਸ ਤਰਾਂ ਲੱਭਿਆ ਜਾ ਸਕਦਾ ਹੈ:

.

ਇਸ ਸਮੀਕਰਨ ਨੂੰ ਵੇਖੋ,

.

t ਦੋਨਾਂ ਸਮੀਕਰਨਾਂ ਵਿਚੋਂ ਕੱਢ ਦਿੱਤੀ ਜਾਵੇ ਤਾਂ ਇਹ ਸਮੀਕਰਨ ਪ੍ਰਾਪਤ ਹੁੰਦੀ ਹੈ:

.

, , ਅਤੇ ਲਗਾਤਾਰ ਹਨ,

,

ਇਸਦੇ ਵਿੱਚ ਅਤੇ ਕਾਂਸਟੈਂਟ ਹਨ। ਇਹ ਪੈਰਾਬੋਲਾ ਦੀ ਸਮੀਕਰਣ ਹੈ, ਇਸ ਲਈ ਮਾਰਗ ਵੀ ਪੈਰਾਬੋਲਿਕ ਹੈ। ਪੈਰਾਬੋਲ ਦੀ ਧੁਰੀ ਲੰਬਕਾਰੀ ਹੈ।

ਜੇਕਰ ਪ੍ਰਜੈਕਟਾਈਲ ਦੀ ਸਥਿਤੀ (x,y) ਅਤੇ ਕੋਣ (θ or α) ਸਾਨੂੰ ਪਤਾ ਹਣ, ਤਾਂ ਫਿਰ ਸ਼ੁਰੂਆਤੀ ਵੇਗ ਉੱਪਰ ਦਿੱਤੀ ਹੋਈ ਸਮੀਕਰਨ ਵਿਚੋਂ ਲੱਭਿਆ ਜਾ ਸਕਦਾ ਹੈ:

.
Remove ads

ਫਲਾਈਟ ਦਾ ਸਮਾਂ ਜਾਂ ਪੂਰੇ ਸਫ਼ਰ ਦਾ ਕੁੱਲ ਸਮਾਂ

ਓਹ ਕੁੱਲ ਸਮਾਂ ਜਿਸ ਵਿੱਚ ਪ੍ਰਜੈਕਟਾਈਲ ਹਵਾ ਵਿੱਚ ਰਹਿੰਦਾ ਹੈ, ਉਸਨੂੰ ਫਲਾਈਟ ਦਾ ਸਮਾਂ ਕਿਹਾ ਜਾਂਦਾ ਹੈ।

ਫਲਾਈਟ ਤੋਂ ਬਾਅਦ, ਪ੍ਰਜੈਕਟਾਈਲ ਵਾਪਸ ਖਿਤਿਜੀ ਧੁਰੀ (x-ਧੁਰਾ) 'ਤੇ ਆ ਜਾਂਦਾ ਹੈ, ਤਾਂ y = 0 ਹੋ ਜਾਂਦਾ ਹੈ:

ਨੋਟ ਕਰੋ ਕਿ ਅਸੀਂ ਪ੍ਰਜੈਕਟਾਈਲ ਤੇ ਹਵਾ ਦੇ ਟਾਕਰੇ ਨੂੰ ਨਜ਼ਰਅੰਦਾਜ਼ ਕੀਤਾ ਹੈ।

ਪ੍ਰਜੈਕਟਾਈਲ ਦੀ ਵੱਧ ਤੋਂ ਵੱਧ ਉਚਾਈ

Thumb
Maximum height of projectile

ਸਭ ਤੋਂ ਵੱਡੀ ਉਚਾਈ ਜਿਥੇ ਤੱਕ ਵਸਤੂ ਪਹੁੰਚੇਗੀ ਉਹ ਵਸਤੂ ਦੇ ਪੀਕ ਵਜੋਂ ਜਾਣੀ ਜਾਂਦੀ ਹੈ। ਉਚਾਈ ਵਿੱਚ ਵਾਧਾ ਸਿਰਫ਼ ਤੱਕ ਹੀ ਰਹੇਗਾ, ਜੋ ਕਿ,

.

ਵੱਧ ਤੋਂ ਵੱਧ ਉਚਾਈ ਤੱਕ ਪਹੁੰਚਣ ਦਾ ਸਮਾਂ:

.

ਪ੍ਰਜੈਕਟਾਈਲ ਦੀ ਵੱਧ ਤੋਂ ਵੱਧ ਉਚਾਈ ਦੇ ਲੰਬਕਾਰੀ ਵਿਸਥਾਪਨ ਤੋਂ:

.
Remove ads

ਹੌਰੀਜੋਟਲ ਰੇਂਜ ਅਤੇ ਵੱਧ ਤੋਂ ਵੱਧ ਉਚਾਈ ਵਿਚਕਾਰ ਸਬੰਧ

ਹੌਰੀਜੋਟਲ ਸਪਾਟ 'ਤੇ ਰੇਂਜ ਅਤੇ ਵੱਧ ਤੋਂ ਵੱਧ ਉਚਾਈ ਦੇ ਵਿਚਕਾਰ ਦਾ ਸਬੰਧ ਤੇ ਹੈ:

ਸਬੂਤ

×

.

Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads