ਪੰਜਾਬ, ਭਾਰਤ ਸਰਕਾਰ

ਭਾਰਤੀ ਰਾਜ ਸਰਕਾਰ From Wikipedia, the free encyclopedia

Remove ads

ਪੰਜਾਬ ਸਰਕਾਰ ਜਿਸ ਨੂੰ ਕਿ ਪੰਜਾਬ ਰਾਜ ਸਰਕਾਰ ਵੀ ਕਿਹਾ ਜਾਂਦਾ ਹੈ ਭਾਰਤ ਦੇ ਪੰਜਾਬ ਰਾਜ ਦੀ ਸਰਬੋਤਮ ਗਵਰਨਿੰਗ ਸੰਸਥਾ ਹੈ।ਇਸ ਰਾਜ ਵਿੱਚ 23 ਜ਼ਿਲ੍ਹੇ ਹਨ।ਇਸ ਸੰਸਥਾ ਵਿੱਚ ਇੱਕ ਕਾਰਜਕਾਰਣੀ ਸੰਸਥਾ ਜਿਸ ਦੇ ਮੁਖੀ ਨੂੰ ਗਵਰਨਰ ਜਾਂ ਰਾਜਪਾਲ ਕਹਿੰਦੇ ਹਨ, ਇੱਕ ਨਿਆਂ ਪ੍ਰਣਾਲੀ ਤੇ ਇੱਕ ਕਨੂੰਨ ਘੜਨੀ ਕੌਂਸਲ ਜਿਸ ਨੂੰ ਲੈਜਿਸਲੇਟਿਵ ਅਸੈਂਬਲੀ ਕਹਿੰਦੇ ਹਨ ਆਂਉਦੇ ਹਨ।

ਵਿਸ਼ੇਸ਼ ਤੱਥ ਸਰਕਾਰ ਦੀ ਗੱਦੀ, ਵਿਧਾਨਕ ਸ਼ਾਖਾ ...
Remove ads

ਭਾਰਤ ਦੇ ਦੂਸਰੇ ਰਾਜਾ ਵਾਂਗ ਗਵਰਨਰ ਕੇਂਦਰ ਸਰਕਾਰ ਦੀ ਸਲਾਹ ਨਾਲ ਭਾਰਤੀ ਗਣਰਾਜ ਦੇ ਪ੍ਰਧਾਨ ਦੁਬਾਰਾ ਥਾਪਿਆ ਜਾਂਦਾ ਹੈ। ਉਸ ਦੀ ਪਦਵੀ ਜ਼ਿਆਦਾਤਰ ਰਸਮੀ ਹੈ ਜਦ ਕਿ ਮੁੱਖ ਮੰਤਰੀ ਹੀ ਸਰਕਾਰ ਦਾ ਸਹੀ ਮੁਖੀਆ ਹੁੰਦਾ ਹੈ ਤੇ ਉਸ ਕੋਲ ਸਾਰੀਆਂ ਸ਼ਕਤੀਆਂ ਵਰਤਣ ਦਾ ਅਧਿਕਾਰ ਹੁੰਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਇੱਥੇ ਹੀ  ਵਿਧਾਨ ਸਭਾ ਤੇ ਸਕੱਤਰੇਤ ਵਾਕਿਆ ਹਨ। ਚੰਡੀਗੜ੍ਹ ਹਰਿਆਣਾ ਰਾਜ ਦੀ ਵੀ ਰਾਜਧਾਨੀ ਹੈ ਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੈ। ਇੱਥੇ ਹੀ ਪੰਜਾਬ ਤੇ ਹਰਿਆਣਾ ਦੀ ਮੁੱਖ ਅਦਾਲਤ ਹੈ ਜਿਸ ਦੇ ਅਧਿਕਾਰ ਅਧੀਨ ਦੋਵੇਂ ਰਾਜ ਆਂਉਦੇ ਹਨ।[3]

Remove ads

ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਦੇ ਕੈਬਨਿਟ ਮੰਤਰੀ

ਪੰਜਾਬ ਸਰਕਾਰ ਦੇ ਪੋਰਟਫੋਲੀਓ ਦੇ ਨਾਲ ਮੌਜੂਦਾ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਦੀ ਇੱਕ ਸੂਚੀ ਹੇਠਾਂ ਹੈ:[4][5][6]

ਹੋਰ ਜਾਣਕਾਰੀ ਨਾਮ, ਤਸਵੀਰ ...
Remove ads

ਵਿਧਾਨ ਸਭਾ ਚੋਣਾਂ 2017 ਤੋਂ ਬਾਅਦ ਦੇ ਕੈਬਨਿਟ ਮੰਤਰੀ

ਪੰਜਾਬ ਸਰਕਾਰ ਦੇ ਪੋਰਟਫੋਲੀਓ ਦੇ ਨਾਲ ਮੌਜੂਦਾ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਦੀ ਇੱਕ ਸੂਚੀ ਹੇਠਾਂ ਹੈ:[9]

ਹੋਰ ਜਾਣਕਾਰੀ ਨਾਮ, ਉਮਰ ...
Remove ads

ਵਿਰੋਧੀ ਧਿਰ

ਮੌਜੂਦ ਸਮੇਂ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਭਾਰਤੀ ਰਾਸ਼ਟਰੀ ਕਾਂਗਰਸ ਹੈ, ਜਿਸ ਦੇ ਕੁੱਲ 18 ਵਿਧਾਇਕ ਪੰਜਾਬ ਵਿਧਾਨ ਸਭਾ ਵਿੱਚ ਹਨ ਅਤੇ ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ ਹਨ।

ਇਸ ਤੋਂ ਇਲਾਵਾ ਹੇਠ ਲਿਖੀਆਂ ਪਾਰਟੀਆਂ ਵਿਰੋਧੀ ਧਿਰ ਵਿੱਚ ਸ਼ਾਮਲ ਹਨ-

ਹਵਾਲੇ

Loading content...

ਬਾਹਰੀ ਸ੍ਰੋਤ

Loading content...
Loading related searches...

Wikiwand - on

Seamless Wikipedia browsing. On steroids.

Remove ads