ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2021

ਰਾਜ ਵਿਧਾਨ ਸਭਾ ਚੋਣਾਂ From Wikipedia, the free encyclopedia

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2021
Remove ads

The 2021 ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 27 ਮਾਰਚ ਤੋਂ 29 ਅਪ੍ਰੈਲ 2021 ਨੂੰ 8 ਗੇੜਾਂ ਵਿੱਚ ਹੋਈਆਂ।[1] ਬਾਕੀ 2 ਸੀਟਾਂ ਲਈ ਬਾਅਦ ਵਿੱਚ 30 ਸਿਤੰਬਰ 2021 ਨੂੰ ਹੋਈਆਂ। ਇਹ ਸੀਟਾਂ ਤੇ ਉਮੀਦਵਾਰ ਦੀ ਮੌਤ ਹੋਣ ਕਰਕੇ ਚੋਣ ਮੁਲਤਵੀ ਹੋਈ।[2]

ਵਿਸ਼ੇਸ਼ ਤੱਥ 294 ਸੀਟਾਂ ਪੱਛਮੀ ਬੰਗਾਲ ਵਿਧਾਨ ਸਭਾ 148 ਬਹੁਮਤ ਲਈ ਚਾਹੀਦੀਆਂ ਸੀਟਾਂ, ਮਤਦਾਨ % ...
Remove ads

ਕਿਸਾਨ ਅੰਦੋਲਨ ਦਾ ਅਸਰ

ਪੱਛਮੀ ਬੰਗਾਲ ਦੇ ਚੋਣ ਦੰਗਲ ਵਿੱਚ ਇਹ ਪਹਿਲੀ ਵਾਰ ਸੀ ਜਦੋਂ ਚੋਣ ਸਮਾਗਮਾਂ ਵਿੱਚ 'ਜੈ ਜਵਾਨ, ਜੈ ਕਿਸਾਨ' ਅਤੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰੇ ਗੂੰਜ ਰਹੇ ਸਨ। ਸੰਯੁਕਤ ਕਿਸਾਨ ਮੋਰਚਾ ਨੇ ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਸਰਕਾਰ ਵੱਲੋਂ ਗੱਲ ਨਾ ਸੁਣੀ ਜਾਣ ਕਰਕੇ ਭਾਜਪਾ ਨੂੰ ਹਰਾਉਣ ਲਈ ਬੰਗਾਲ ਗਿਆ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦਸਤਾਰ ਬੰਨ੍ਹ ਕੇ ਸਿੱਖ ਅਤੇ ਹਰੀ ਟੋਪੀ ਪਾ ਕੇ ਕਿਸਾਨ ਆਗੂ ਪ੍ਰਚਾਰ ਕਰ ਰਹੇ ਹਨ।[3]

ਪੱਛਮੀ ਬੰਗਾਲ ਵਿੱਚ ਬੀਜੇਪੀ ਦੀ ਹਾਰ ਨੂੰ ਲੈ ਕੇ ਕਿਸਾਨਾਂ ਵਿੱਚ ਖੁਸ਼ੀ ਦੀ ਦਿੱਸੀ। ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਭਾਜਪਾ ਦੀ ਹਾਰ ‘ਤੇ ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਕਿਸਾਨਾਂ ਨੇ ਭਾਜਪਾ ਦੀ ਹਾਰ ਦਾ ਜਸ਼ਨ ਮਨਾਇਆ, ਲੱਡੂ ਵੰਡੇ ਤੇ ਦੀਵੇ ਜਗਾਏ। ਚੜੂਨੀ ਨੇ ਕਿਹਾ ਕਿ ਇਸ ਸਰਕਾਰ ਦੀ ਉਲਟੀ ਗਿਣਤੀ ਹੁਣ ਸ਼ੁਰੂ ਹੋ ਗਈ ਹੈ।[4]

Remove ads

ਨਤੀਜਾ

ਹੋਰ ਜਾਣਕਾਰੀ ਗੱਠਜੋੜ, ਵੋਟਾਂ ...


Remove ads

ਇਹ ਵੀ ਦੇਖੋ

2021 ਭਾਰਤ ਦੀਆਂ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ 2022

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads