ਫ਼ੀਲਡਜ਼ ਤਗਮਾ
From Wikipedia, the free encyclopedia
Remove ads
ਫ਼ੀਲਡਜ਼ ਤਗਮਾ (English: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (English: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।[1][2]

ਵਿਕੀਮੀਡੀਆ ਕਾਮਨਜ਼ ਉੱਤੇ ਫ਼ੀਲਡਜ਼ ਤਗਮਾ ਨਾਲ ਸਬੰਧਤ ਮੀਡੀਆ ਹੈ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads