ਬਠਿੰਡਾ ਜ਼ਿਲ੍ਹਾ

ਪੰਜਾਬ, ਭਾਰਤ ਦਾ ਇੱਕ ਜ਼ਿਲ੍ਹਾ From Wikipedia, the free encyclopedia

ਬਠਿੰਡਾ ਜ਼ਿਲ੍ਹਾ
Remove ads

ਬਠਿੰਡਾ ਜ਼ਿਲ੍ਹਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ।[2] ਇਹ ਮਾਲਵਾ ਖੇਤਰ ਵਿੱਚ ਆਉਂਦਾ ਹੈ। ਇਸ ਦਾ ਖੇਤਰਫ਼ਲ 3,385 ਵਰਗ ਕਿਲੋਮੀਟਰ ਹੈ। ਇਸ ਦੇ ਨਾਲ ਉੱਤਰ ਵਿੱਚ ਮੋਗਾ ਜ਼ਿਲ੍ਹਾ ਅਤੇ ਫ਼ਰੀਦਕੋਟ ਜ਼ਿਲ੍ਹਾ, ਪੱਛਮ ਵਿੱਚ ਮੁਕਤਸਰ ਜ਼ਿਲ੍ਹਾ, ਪੂਰਬ ਵਿੱਚ ਬਰਨਾਲਾ ਜ਼ਿਲ੍ਹਾ ਅਤੇ ਮਾਨਸਾ ਜ਼ਿਲ੍ਹਾ, ਭਾਰਤ, ਅਤੇ ਦੱਖਣ ਵਿੱਚ ਹਰਿਆਣਾ ਰਾਜ ਲੱਗਦਾ ਹੈ। ਇੱਥੇ ਪੰਜਾਬ ਦੀ ਸਭ ਤੋਂ ਜ਼ਿਆਦਾ ਨਰਮੇ ਦੀ ਪੈਦਾਵਾਰ ਹੁੰਦੀ ਹੈ।

ਵਿਸ਼ੇਸ਼ ਤੱਥ ਬਠਿੰਡਾ, ਦੇਸ਼ ...
Remove ads

ਹੋਰ ਵੇਖੋ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads