ਬਰਲਿਨ
ਜਰਮਨੀ ਦੀ ਰਾਜਧਾਨੀ From Wikipedia, the free encyclopedia
Remove ads
ਬਰਲਿਨ (ਜਰਮਨ ਉਚਾਰਨ: [bɛɐ̯ˈliːn] ( ਸੁਣੋ)) ਜਰਮਨੀ ਦੀ ਰਾਜਧਾਨੀ ਅਤੇ ਜਰਮਨੀ ਦੇ 16 ਰਾਜਾਂ ਵਿੱਚੋਂ ਇੱਕ ਹੈ। ਇਸ ਦੀ ਅਬਾਦੀ 35 ਲੱਖ ਹੈ ਜਿਸ ਕਰ ਕੇ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਅਤੇ ਯੂਰਪੀ ਸੰਘ ਦਾ ਦੂਜਾ ਸਭ ਤੋਂ ਵੱਧ ਅਬਾਦੀ ਵਾਲਾ ਢੁਕਵਾਂ ਸ਼ਹਿਰ ਅਤੇ ਸੱਤਵਾਂ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰੀ ਖੇਤਰ ਹੈ।[4] ਇਹ ਉੱਤਰ-ਪੂਰਬੀ ਜਰਮਨੀ ਵਿੱਚ ਸਪਰੀ ਦਰਿਆ ਕੰਢੇ ਬਰਲਿਨ-ਬ੍ਰਾਂਡਨਬੁਰਗ ਮਹਾਂਨਗਰੀ ਇਲਾਕੇ ਦੇ ਕੇਂਦਰ ਵਿੱਚ ਸਥਿਤ ਹੈ ਜਿੱਥੇ 180 ਦੇਸ਼ਾਂ ਤੋਂ ਵੱਧ ਦੇ ਲਗਭਗ ਸਾਢੇ 40 ਲੱਖ ਲੋਕ ਰਹਿੰਦੇ ਹਨ।[5][6][7][8] ਇਸ ਸ਼ਹਿਰ ਦਾ ਲਗਭਗ ਤੀਜਾ ਹਿੱਸਾ ਜੰਗਲਾਂ, ਪਾਰਕਾਂ, ਬਾਗ਼ਾਂ, ਨਦੀਆਂ ਅਤੇ ਝੀਲਾਂ ਦਾ ਬਣਿਆ ਹੋਇਆ ਹੈ।[9]
Remove ads
ਮੌਸਮ
Remove ads
ਗੈਲਰੀ
![]() |
ਇਸ ਹਿੱਸੇ/ਲੇਖ ਨੂੰ ਪੰਜਾਬੀ ਵਿੱਚ ਅਨੁਵਾਦ ਕਰਨ ਦੀ ਜਰੂਰਤ ਹੈ ਹੈ। ਤੁਸੀਂ ਇਸਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। | ![]() |
- Reichstag
- Potsdamer Platz
- Brandenburg Gate
- The Theatre of the West
- Bellevue Palace
- Victory column
- International Congress Center
- Berlin Zoo, Polar bear cub "Knut" 24.03.2007
- The Buddy Bear has become an unofficial ambassador for Germany and is a symbol of Berlin.
- Berlin Philharmonic
- Technical University Berlin
- Nefertiti at the Egyptian Museum
Remove ads
ਹਵਾਲੇ
Wikiwand - on
Seamless Wikipedia browsing. On steroids.
Remove ads