ਬਹਾਮਾਸੀ ਡਾਲਰ
ਬਹਾਮਾਸ ਦੀ ਮੁਦਰਾ From Wikipedia, the free encyclopedia
Remove ads
ਡਾਲਰ (ਨਿਸ਼ਾਨ: $; ਕੋਡ: BSD) 1966 ਤੋਂ ਬਹਾਮਾਸ ਦੀ ਮੁਦਰਾ ਹੈ। ਇਹਦਾ ਛੋਟਾ ਰੂਪ ਆਮ ਤੌਰ ਉੱਤੇ $ ਜਾਂ ਹੋਰ ਡਾਲਰ-ਸਬੰਧਤ ਮੁਦਰਾਵਾਂ ਤੋਂ ਅੱਡ ਦੱਸਣ ਲਈ B$ ਹੈ। ਇੱਕ ਡਾਲਰ ਵਿੱਚ 100 ਸੈਂਟ ਹੁੰਦੇ ਹਨ।
ਇਸ ਵਿੱਚ ਕਿਸੇ ਸਰੋਤ ਦਾ ਹਵਾਲਾ ਨਹੀਂ ਦਿੱਤਾ ਗਿਆ। |
Remove ads
ਹਵਾਲੇ
Wikiwand - on
Seamless Wikipedia browsing. On steroids.
Remove ads