ਬੀਜੂ ਜਨਤਾ ਦਲ
From Wikipedia, the free encyclopedia
Remove ads
ਬੀਜੂ ਜਨਤਾ ਦਲ (ਬੀ. ਜੇ. ਡੀ.) ਓਡੀਸ਼ਾ ਦੀ ਇੱਕ ਸਿਆਸੀ ਪਾਰਟੀ ਹੈ।[1] ਮੁੱਖ ਮੰਤਰੀ ਨਵੀਨ ਪਟਨਾਇਕ ਦੀ ਅਗਵਾਈ ਵਿੱਚ ਬੀ. ਜੇ. ਡੀ. ਨੇ ਸਾਲ 2009 ਦੀਆਂ ਵਿਧਾਨ ਸਭਾ ਚੋਣਾਂ ਵਿੱਚ 103 ਸੀਟਾਂ ਹਾਸਿਲ ਕੀਤੀਆਂ ਸਨ ਤੇ ਇਨ੍ਹਾਂ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸ਼ਾਨਦਾਰ ਵਾਧਾ ਦਰਜ ਕਰਵਾਉਂਦਿਆਂ ਬੀ. ਜੇ. ਡੀ. ਨੇ ਵਿਧਾਨ ਸਭਾ ਦੀਆਂ 147 ਵਿਚੋਂ 119 ਸੀਟਾਂ ਉੱਤੇ ਜਿੱਤ ਹਾਸਿਲ ਕੀਤੀ ਹੈ। ਕਾਂਗਰਸ ਨੇ 16 ਸੀਟਾਂ ਉੱਤੇ ਜਿੱਤ ਦਰਜ ਕੀਤੀ। ਵਰਣਨਯੋਗ ਹੈ ਕਿ ਬੀ. ਜੇ. ਡੀ. ਓਡੀਸ਼ਾ ਵਿੱਚ ਚੌਥੀ ਵਾਰ ਸੱਤਾ ਵਿੱਚ ਆਵੇਗੀ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads