ਬੁਲਗਾਰੀਆਈ ਲੇਵ
ਬੁਲਗਾਰੀਆ ਦੀ ਮੁਦਰਾ From Wikipedia, the free encyclopedia
Remove ads
ਲੇਵ (ਬੁਲਗਾਰੀਆਈ: лев, ਬਹੁਵਚਨ: [лева, левове / ਲੇਵਾ,[2] ਲਿਵੋਵ] Error: {{Lang}}: text has italic markup (help)) ਬੁਲਗਾਰੀਆ ਦੀ ਮੁਦਰਾ ਹੈ। ਇੱਕ ਲੇਵ ਵਿੱਚ 100 ਸਤੋਤਿੰਕੀ (стотинки, ਇੱਕਵਚਨ: [ਸਤੋਤਿੰਕਾ, стотинка] Error: {{Lang}}: text has italic markup (help)) ਹੁੰਦੇ ਹਨ। ਪ੍ਰਾਚੀਨ ਬੁਲਗਾਰੀਆਈ ਵਿੱਚ ਸ਼ਬਦ "lev" ਦਾ ਅਰਥ "ਸ਼ੇਰ" ਹੁੰਦਾ ਹੈ ਜਿੱਥੋਂ ਅਜੋਕੀ ਭਾਸ਼ਾ ਵਿੱਚ ਸ਼ਬਦ lav (лъв) ਆਇਆ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads