ਭਾਈ ਧਰਮ ਸਿੰਘ
From Wikipedia, the free encyclopedia
Remove ads
ਭਾਈ ਧਰਮ ਸਿੰਘ ਪੰਜਾਂ ਪਿਆਰਿਆਂ ਵਿਚੋਂ ਦੂਜੇ ਸਥਾਨ ਤੇ ਸਨ। ਉਹਨਾਂ ਦੇ ਪਿਤਾ ਦਾ ਨਾਮ ਪਰਮ ਸੁੱਖ ਜੀ ਅਤੇ ਮਾਤਾ ਦਾ ਨਾਮ ਅਨੰਤ ਸੀ। ਉਹ ਜੱਟ ਜਾਤ ਦੇ ਹਸਤਿਨਾਪੂਰ(ਮੇਰਠ) ਦੇ ਨਜ਼ਦੀਕ ਸੇਫਪੂਰ ਕਰਮਚੰਦ ਦੇ ਵਸਨੀਕ ਸੀ। ਉਹਨਾਂ ਦਾ ਜਨਮ 1727 (1727) ਬਿ: 13 (13) ਵਿਸਾਖ ਦਿਨ ਸੋਮਵਾਰ ਪਹਿਰ ਰਾਤ ਰਹਿੰਦੀ ਹੋਇਆ ਸੀ। ਉਹ 25 ਸਾਲ ਦੀ ਉਮਰ ਵਿੱਚ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਗਏ। ਉਹ 1768ਈ. ਨੂੰ ਅਬਚਲ ਨਗਰ ਸ਼੍ਰੀ ਹਜੂਰ ਸਾਹਿਬ ਵਿਖੇ ਜੋਤੀ ਜੋਤ ਸਮਾਏ।
Wikiwand - on
Seamless Wikipedia browsing. On steroids.
Remove ads