ਭੁਪਾਲ ਗੈਸ ਕਾਂਡ
From Wikipedia, the free encyclopedia
Remove ads
ਭੁਪਾਲ ਗੈਸ ਕਾਂਡ ਜੋ 2 ਅਤੇ 3 ਦਸੰਬਰ 1984 ਦੀ ਰਾਤ ਨੂੰ ਵਾਪਰਿਆ, ਭੁਪਾਲ ਦੀ ਯੂਨੀਅਨ ਕਾਰਬਾਈਡ ਕੰਪਨੀ ’ਚੋਂ ਘਾਤਕ ਮੀਥਾਇਲ ਆਈਸੋਸਾਇਨੇਟ ਗੈਸ ਰਿਸਣ ਕਾਰਨ 15 ਹਜ਼ਾਰ ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਹੋਰ ਰੋਗੀ ਹੋ ਗਏ ਸਨ। ਇੱਹ ਭਿਆਨਕ ਉਦਯੋਗਿਕ ਦੁਰਘਟਨਾ ਮੱਧ ਪ੍ਰਦੇਸ਼ ਦੇ ਸ਼ਹਿਰ ਭੁਪਾਲ ਵਿੱਚ ਵਾਪਰੀ ਤੇ ਵਿਆਪਕ ਤਬਾਹੀ ਕੀਤੀ। ਇਸ ਨੂੰ ਭੁਪਾਲ ਗੈਸ ਤਰਾਸਦੀ ਨਾਲ ਵੀ ਜਾਣਿਆ ਜਾਂਦਾ ਹੈ। ਇਸ ਕਾਂਡ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ। ਯੂਨੀਅਨ ਕਾਰਬਾਈਡ ਫੈਕਟਰੀ ਵਿੱਚੋ ਮੀਥਾਇਲ ਆਈਸੋਸਾਇਨੇਟ ਜੋ ਇੱਕ ਜ਼ਹਿਰੀਲੀ ਗੈਸ ਸੀ ਜਿਸ ਦੀ ਵਰਤੋਂ ਕੀੜੇਮਾਰ ਦਵਾਈਆ ਵਿੱਚ ਕੀਤੀ ਜਾਂਦੀ ਸੀ। ਅਧਿਕਾਰੀ ਤੌਰ 'ਤੇ ਮੌਤ ਦੀ ਗਿਣਤੀ 2,259 ਸੀ, ਫਿਰ ਵੀ ਅੱਗੇ ਰਾਜ ਸਰਕਾਰ ਨੇ 3787 ਮਰਨ ਵਾਲਿਆ ਦੀ ਪੁਸ਼ਟੀ ਕੀਤੀ, ਹੋਰ ਅੰਦਾਜ਼ੇ 8,000 ਲੋਕ ਅਗਲੇ ਦੋ ਹਫ਼ਤੇ ਦੇ ਅੰਦਰ ਮਾਰੇ ਗਏ ਸਨ ਅਤੇ ਬਹੁਤ ਸਾਰੇ ਸਰੀਰਕ ਤੌਰ 'ਤੇ ਨਕਾਰਾ ਹੋ ਗਏ।[1]
Remove ads
ਹਵਾਲੇ
Wikiwand - on
Seamless Wikipedia browsing. On steroids.
Remove ads