ਭੂਸ਼ਨ ਰਾਮਕ੍ਰਿਸ਼ਨ ਗਵਈ
From Wikipedia, the free encyclopedia
Remove ads
ਭੂਸ਼ਨ ਰਾਮਕ੍ਰਿਸ਼ਨ ਗਵਈ (ਜਨਮ 24 ਨਵੰਬਰ 1960) ਇੱਕ ਭਾਰਤੀ ਕਾਨੂੰਨਦਾਨ ਅਤੇ ਭਾਰਤ ਦੀ ਸੁਪਰੀਮ ਕੋਰਟ ਦਾ ਜੱਜ ਹੈ।[2] ਉਹ ਬੰਬੇ ਹਾਈ ਕੋਰਟ ਦੇ ਸਾਬਕਾ ਜੱਜ ਹਨ ਅਤੇ ਵਰਤਮਾਨ ਵਿੱਚ ਮਹਾਰਾਸ਼ਟਰ ਨੈਸ਼ਨਲ ਲਾਅ ਯੂਨੀਵਰਸਿਟੀ, ਨਾਗਪੁਰ ਦੇ ਚਾਂਸਲਰ ਵਜੋਂ ਸੇਵਾ ਨਿਭਾਉਂਦੇ ਹਨ।[3][4][5] ਇਸ ਤੋਂ ਇਲਾਵਾ, ਉਹ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵੀ ਹਨ।[6] ਮੌਜੂਦਾ ਸੀਜੇਆਈ ਸੰਜੀਵ ਖੰਨਾ ਦੀ ਸੇਵਾਮੁਕਤੀ ਤੋਂ ਬਾਅਦ ਉਹ ਭਾਰਤ ਦੇ 52ਵੇਂ ਚੀਫ਼ ਜਸਟਿਸ ਬਣਨ ਵਾਲੇ ਹਨ ਅਤੇ 14 ਮਈ 2025 ਨੂੰ ਸਹੁੰ ਚੁੱਕਣਗੇ।[7][8][9]
Remove ads
ਹਵਾਲੇ
ਬਾਹਰੀ ਲਿੰਕ
Wikiwand - on
Seamless Wikipedia browsing. On steroids.
Remove ads