ਮਾਈਕ੍ਰੋਸਾਫਟ

From Wikipedia, the free encyclopedia

ਮਾਈਕ੍ਰੋਸਾਫਟ
Remove ads

ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ। ਇਸ ਕੰਪਨੀ ਦੀ ਸਥਾਪਨਾ ਬਿੱਲ ਗੇਟਜ਼ ਅਤੇ ਪੌਲ ਐਲਨ ਦੁਆਰਾ 4 ਅਪ੍ਰੈਲ 1975 'ਚ ਅਲਟਾਏਰ 8800 ਲਈ BASIC ਇੰਟਰਪ੍ਰੀਟਰ ਦੇ ਵਿਕਾਸ ਕਰਨ ਅਤੇ ਵੇਚਣ ਨਾਲ ਹੋਈ।

ਵਿਸ਼ੇਸ਼ ਤੱਥ ਕਿਸਮ, ਵਪਾਰਕ ਵਜੋਂ ...
Remove ads
Remove ads

ਇਤਿਹਾਸ

ਵਪਾਰ

ਵਪਾਰਕ ਢਾਂਚਾ

ਵਪਾਰਕ ਸ਼ਨਾਖਤ

ਹਵਾਲੇ

Loading content...
Loading related searches...

Wikiwand - on

Seamless Wikipedia browsing. On steroids.

Remove ads