ਮਾਰਸ਼ਲ ਟਾਪੂ

From Wikipedia, the free encyclopedia

ਮਾਰਸ਼ਲ ਟਾਪੂ
Remove ads

ਮਾਰਸ਼ਲ ਟਾਪੂ, ਅਧਿਕਾਰਕ ਤੌਰ ਉੱਤੇ ਮਾਰਸ਼ਲ ਟਾਪੂਆਂ ਦਾ ਗਣਰਾਜ (ਮਾਰਸ਼ਲੀ: Aolepān Aorōkin M̧ajeļ),[note 1] ਉੱਤਰੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਇੱਕ ਟਾਪੂਨੁਮ ਦੇਸ਼ ਹੈ। ਭੂਗੋਲਕ ਤੌਰ ਉੱਤੇ ਇਹ ਮਾਈਕ੍ਰੋਨੇਸ਼ੀਆ ਟਾਪੂ-ਸਮੂਹ ਦੇ ਵਡੇਰੇ ਖੇਤਰ ਦਾ ਇੱਕ ਹਿੱਸਾ ਹੈ ਜਿਸਦੀ 68,000 ਦੀ ਅਬਾਦੀ 34 ਨੀਵੇਂ ਮੂੰਗਾ-ਪਹਾੜਾਂ ਉੱਤੇ ਵਸੀ ਹੋਈ ਹੈ ਜਿਸ ਵਿੱਚ 1,156 ਟਾਪੂ ਅਤੇ ਹੋਰ ਬਹੁਤ ਸਾਰੇ ਲਘੂ-ਟਾਪੂ ਹਨ। ਇਸ ਦੀਆਂ ਸਮੁੰਦਰੀ ਹੱਦਾਂ ਪੱਛਮ ਵੱਲ ਮਾਈਕ੍ਰੋਨੇਸ਼ੀਆ, ਉੱਤਰ ਵੱਲ ਵੇਕ ਟਾਪੂ,[note 2] ਦੱਖਣ-ਪੂਰਬ ਵੱਲ ਕਿਰੀਬਾਸ ਅਤੇ ਦੱਖਣ ਵੱਲ ਨਾਉਰੂ ਨਾਲ ਲੱਗਦੀਆਂ ਹਨ। ਸਭ ਤੋਂ ਵੱਧ ਅਬਾਦੀ ਵਾਲ ਮੂੰਗਾ-ਟਾਪੂ ਮਜੂਰੋ ਹੈ ਜੋ ਇਸ ਦੀ ਰਾਜਧਾਨੀ ਵੀ ਹੈ।

ਵਿਸ਼ੇਸ਼ ਤੱਥ ਮਾਰਸ਼ਲ ਟਾਪੂ-ਸਮੂਹ ਦਾ ਗਣਰਾਜAolepān Aorōkin M̧ajeļ, ਰਾਜਧਾਨੀਅਤੇ ਸਭ ਤੋਂ ਵੱਡਾ ਸ਼ਹਿਰ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads