ਮੀਆਂ ਮੀਰ
From Wikipedia, the free encyclopedia
Remove ads
ਸਾਈਂ ਮੀਆਂ ਮੀਰ ਮੁਹੰਮਦ ਸਾਹਿਬ (ਅੰਦਾਜ਼ਨ 1550 – 11 ਅਗਸਤ 1635), ਮੀਆਂ ਮੀਰ ਵਜੋਂ ਪ੍ਰਸਿੱਧ ਸੂਫੀ ਸੰਤ ਸਨ। ਉਹ ਲਾਹੌਰ, ਖਾਸ ਧਰਮਪੁਰਾ (ਅੱਜ ਪਾਕਿਸਤਾਨ) ਵਿੱਚ ਰਹਿੰਦੇ ਸਨ। ਉਹ ਖਲੀਫ਼ਾ ਉਮਰ ਇਬਨ ਅਲ-ਖੱਤਾਬ ਦੇ ਸਿਧੇ ਉੱਤਰ-ਅਧਿਕਾਰੀ ਸਨ। ਉਹ ਸੂਫ਼ੀਆਂ ਦੇ ਕਾਦਰੀ ਫ਼ਿਰਕੇ ਨਾਲ ਸਬੰਧਤ ਸਨ।[1] ਉਹ ਮੁਗਲ ਬਾਦਸ਼ਾਹ ਸ਼ਾਹ ਜਹਾਨ ਦੇ ਸਭ ਤੋਂ ਵੱਡੇ ਪੁੱਤਰ, ਦਾਰਾ ਸਿਕੋਹ ਦੇ ਮੁਰਸ਼ਦ ਹੋਣ ਨਾਤੇ ਬਹੁਤ ਮਸ਼ਹੂਰ ਸਨ।

ਮੀਆਂ ਮੀਰ ਅਤੇ ਬਾਦਸ਼ਾਹ ਜਹਾਂਗੀਰ

ਮੀਆਂ ਮੀਰ ਅਤੇ ਗੁਰੂ ਸਾਹਿਬਾਨ
ਹਰਿਮੰਦਰ ਸਾਹਿਬ ਦੀ ਨੀਂਹ
ਸ੍ਰੀ ਗੁਰੁ ਅਰਜਨ ਦੇਵ ਜੀ ਨੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੂੰ ਅੰਮ੍ਰਿਤਸਰ ਬੁਲਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ 3 ਜਨਵਰੀ 1588 ਈਸਵੀ ਨੂੰ ਉਹਨਾਂ ਦੇ ਹੱਥੋਂ ਰਖਵਾਈ ਸੀ।[1][2]
ਬਾਹਰੀ ਲਿੰਕ
ਹਵਾਲੇ
Wikiwand - on
Seamless Wikipedia browsing. On steroids.
Remove ads