ਮੈਕਸ ਪਲਾਂਕ

ਜਰਮਨ ਦਾ ਭੌਤਿਕ ਵਿਗਿਆਨੀ From Wikipedia, the free encyclopedia

ਮੈਕਸ ਪਲਾਂਕ
Remove ads

ਮੈਕਸ ਕਾਰਲ ਅਰਨਸਟ ਲੂਡਵਿਗ ਪਲਾਂਕ, ਐਫ਼.ਆਰ.ਐਸ[1] (23 ਅਪ੍ਰੈਲ 1858 4 ਅਕਤੂਬਰ 1947) ਇੱਕ ਜਰਮਨ ਭੌਤਿਕ ਵਿਗਿਆਨੀ ਸੀ, ਜਿਸਨੇ ਮਿਕਦਾਰ ਮਕੈਨਕੀ ਦੇ ਸਿਧਾਂਤ ਨੂੰ ਜਨਮ ਦਿੱਤਾ ਅਤੇ ਜਿਸ ਲਈ ਉਹਨੂੰ 1918 ਵਿੱਚ ਨੋਬਲ ਇਨਾਮ ਮਿਲਿਆ।[2] ਗਰੈਜੂਏਸ਼ਨ ਮਗਰੋਂ ਜਦੋਂ ਉਸਨੇ ਭੌਤਿਕੀ ਦਾ ਖੇਤਰ ਚੁਣਿਆ ਤਾਂ ਇੱਕ ਅਧਿਆਪਕ ਨੇ ਸਲਾਹ ਦਿੱਤੀ ਕਿ ਇਸ ਖੇਤਰ ਵਿੱਚ ਲਗਭਗ ਸਭ ਕੁਝ ਖੋਜਿਆ ਜਾ ਚੁੱਕਿਆ ਹੈ। ਸੋ ਇਸ ਵਿੱਚ ਕਾਰਜ ਕਰਨਾ ਅਰਥਹੀਣ ਹੈ। ਪਲਾਂਕ ਨੇ ਜਵਾਬ ਦਿੱਤਾ ਕਿ ਮੈਂ ਪੁਰਾਣੀਆਂ ਚੀਜ਼ਾਂ ਹੀ ਸਿੱਖਣਾ ਚਾਹੁੰਦਾ ਹਾਂ।

ਵਿਸ਼ੇਸ਼ ਤੱਥ ਮੈਕਸ ਪਲਾਂਕ, ਜਨਮ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads