ਲਾਲਨ ਸ਼ਾਹ ਫ਼ਕੀਰ

From Wikipedia, the free encyclopedia

ਲਾਲਨ ਸ਼ਾਹ ਫ਼ਕੀਰ
Remove ads

ਲਾਲਨ (ਬੰਗਾਲੀ: লালন) ਲਾਲਨ ਸਾਈਂ, ਲਾਲਨ ਸ਼ਾਹ, ਲਾਲਨ ਫਕੀਰ ਜਾਂ ਮਹਾਤਮਾ ਲਾਲਨ ; (ਅੰਦਾਜ਼ਨ 17741890),[1][2] ਬੰਗਾਲੀ ਬੌਲ ਸੰਤ, ਫ਼ਕੀਰ, ਗੀਤਕਾਰ, ਸਮਾਜ ਸੁਧਾਰਕ ਅਤੇ ਚਿੰਤਕ ਸੀ। ਬੰਗਾਲੀ ਸੱਭਿਆਚਾਰ ਵਿੱਚ ਉਹ ਧਾਰਮਕ ਸਹਿਨਸ਼ੀਲਤਾ ਦੇ ਗਾਜ਼ੀ ਬਣ ਗਏ ਜਿਹਨਾਂ ਦੇ ਗੀਤਾਂ ਨੇ ਰਾਬਿੰਦਰਨਾਥ ਟੈਗੋਰ [3][4][5][6] ਕਾਜ਼ੀ ਨਜ਼ਰੁਲ ਇਸਲਾਮ‎,[7] ਅਤੇ ਐਲਨ ਗਿਨਜਬਰਗ ਸਮੇਤ ਅਨੇਕ ਕਵੀਆਂ ਅਤੇ ਸਮਾਜ ਸੁਧਾਰਕਾਂ ਅਤੇ ਚਿੰਤਕਾਂ ਨੂੰ ਪ੍ਰੇਰਨਾ ਦਿੱਤੀ ਅਤੇ ਪ੍ਰਭਾਵਿਤ ਕੀਤਾ। - ਕਿਉਂਜੋ ਉਹ " ਜ਼ਾਤ ਧਰਮ ਦੇ ਸਭ ਵਖਰੇਵਿਆਂ ਨੂੰ ਰੱਦ ਕਰਦੇ ਸਨ ",[3] ਜੀਵਨ ਦੌਰਾਨ ਅਤੇ ਮਰਨ ਉੱਪਰੰਤ ਵੀ ਉਹ ਚੋਖੀ ਚਰਚਾ ਦਾ ਵਿਸ਼ਾ ਹਨ।[8] ਉਨ੍ਹਾਂ ਦੇ ਪੈਰੋਕਾਰ ਵਧੇਰੇ ਕਰ ਕੇ ਬੰਗਲਾਦੇਸ਼ ਅਤੇ ਪੱਛਮੀ ਬੰਗਾਲ ਦੇ ਵਾਸੀ ਹਨ। ਉਨ੍ਹਾਂ ਨੇ ਕੁਸ਼ਤੀਆ ਰੇਲਵੇ ਸਟੇਸ਼ਨ ਤੋਂ ਲਗਪਗ 2  ਕਿ ਮੀ ਦੂਰ ਚੇਊਰੀਆ ਵਿੱਚ 'ਲਾਲਨ ਆਖਰਾ' ਨਾਮ ਦੀ ਸੰਸਥਾ ਸਥਾਪਿਤ ਕੀਤੀ। ਉਨ੍ਹਾਂ ਨੂੰ ਬੌਲ ਸੰਗੀਤ ਦੇ ਬਾਨੀ ਵੀ ਕਿਹਾ ਜਾਂਦਾ ਹੈ।

ਵਿਸ਼ੇਸ਼ ਤੱਥ ਲਾਲਨ ਫ਼ਕੀਰਸਾਈਂ/ਸਾਈ, ਸ਼ਾਹসাঁই, শাহ (ਫ਼ਾਰਸੀ ਲਿੱਪੀ ਵਿੱਚ سای), ਜਨਮ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads